ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਚੰਡੀਗੜ੍ਹ ਸੀਟ ਤੋਂ ਜਿੱਤੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ :

ਚੰਡੀਗੜ੍ਹ ਸੀਟ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਉਹਨਾਂ ਨੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਇਕ ਫਸਵੇਂ ਮੁਕਾਬਲੇ ਵਿੱਚ 2580 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਉਹਨਾਂ ਦੀ ਜਿੱਤ ਨਾਲ ਆਪ ਅਤੇ ਕਾਂਗਰਸੀ ਵਰਕਰਾਂ ਵਿੱਚ ਜਸ਼ਨ ਦਾ ਮਾਹੌਲ ਹੈ। ਦੱਸਣਯੋਗ ਹੈ ਕਿ ਇੰਡੀਆ ਗੱਠਜੋੜ ਨੇ ਇਹ ਸੀਟ 10 ਸਾਲਾਂ ਬਾਅਦ ਜਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।