ਕਾਂਗਰਸ ਦੇ ਸੁਖਜਿੰਦਰ ਰੰਧਾਵਾ ਜੇਤੂ ਐਲਾਨੇ, ਭਾਜਪਾ ਦੇ ਦਿਨੇਸ਼ ਬੱਬੂ ਰਹੇ ਦੂਜੇ ਨੰਬਰ ‘ਤੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਦਾ ਮੁਕਾਬਲਾ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੈ। ਜਦੋਂਕਿ ਗੁਰਦਾਸਪੁਰ ਸੀਟ ਤੋਂ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਚੋਣ ਮੈਦਾਨ ਵਿੱਚ ਹਨ। ਪਿਛਲੀਆਂ ਆਮ ਚੋਣਾਂ ਵਿੱਚ ਇਸ ਸੀਟ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੂੰ ਕੁੱਲ 558719 ਵੋਟਾਂ ਮਿਲੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।