ਲੋਕ ਸਭਾ ਸੀਟ ਪਟਿਆਲਾ ਤੋਂ ਸੰਸਦ ਮੈਂਬਰ ਚੁਣੇ ਗਏ ਧਰਮਵੀਰ ਗਾਂਧੀ, ਡਾ. ਬਲਬੀਰ ਸਿੰਘ ਦੂਜੇ ਤੇ ਪਰਨੀਤ ਕੌਰ ਤੀਜੇ ਨੰਬਰ ‘ਤੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੀਆਂ ਵੀਆਈਪੀ ਸੀਟਾਂ ‘ਚ ਸ਼ਾਮਲ ਪਟਿਆਲਾ ਲੋਕ ਸਭਾ ਸੀਟ (Patiala Lok Sabha Seat) ‘ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ (Dr. Dharmvir Gandhi) ਨੇ 304672 ਵੋਟਾਂ ਪ੍ਰਾਪਤ ਕਰਕੇ 14587 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ ਦੂਜੇ ਤੇ ਭਾਜਪਾ ਦੀ ਉਮੀਦਵਾਰ ਅਤੇ 2019 ਦੀਆਂ ਲੋਕ ਸਭਾ ਚੋਣਾਂ ‘ਚ ਜੇਤੂ ਰਹੇ ਪਰਨੀਤ ਕੌਰ ਤੀਜੇ ਸਥਾਨ ‘ਤੇ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।