ਹਰਸਿਮਰਤ ਕੌਰ ਬਾਦਲ 50000 ਤੋਂ ਜ਼ਿਆਦਾ ਵੋਟਾਂ ਨਾਲ ਜੇਤੂ ਕਰਾਰ

ਚੰਡੀਗੜ੍ਹ ਪੰਜਾਬ

,

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੀ ਜਨਤਾ ਦੀਆਂ ਨਜ਼ਰਾਂ ਵੀਆਈਪੀ ਸੀਟ ਬਠਿੰਡਾ ‘ਤੇ ਟਿਕੀਆਂ ਹੋਈਆਂ ਸਨ ਜਿੱਥੋਂ ਬੀਬੀ ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਸੰਸਦੀ ਚੋਣ ਜਿੱਤ ਗਏ ਹਨ। ਬੀਬੀ ਬਾਦਲ ਨੂੰ 375019 ਵੋਟਾਂ ਲੈ ਕੇ   50000 ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 325019 ਵੋਟ ਮਿਲੇ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਭਾਜਪਾ ਵੱਲੋਂ ਚੋਣ ਮੈਦਾਨ ‘ਚ ਸਨ ਨੂੰ 110255ਵੋਟਾਂ ਨਾਲ ਚੌਥੇ ਸਥਾਨ ਤੇ ਰਹੀ।

Leave a Reply

Your email address will not be published. Required fields are marked *