ਭਗਵੰਤ ਮਾਨ ਨੇ ਲੋਕਾਂ ਦਾ ਫਤਵਾ ਕੀਤਾ ਮਨਜੂਰ, ਕਿਹਾ ਵਿਕਾਸ ਕਾਰਜ ਰਹਿਣਗੇ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 5ਜੂਨ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ‘ਚ ਉਮੀਦ ਮੁਤਾਬਕ ਨਤੀਜੇ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲੋਕਾਂ ਦਾ ਫਤਵਾ ਮੰਜੂਰ ਕੀਤਾ ਹੈ। ਮਾਨ ਨੇ ਟਵੀਟ ਕਰਕੇ ਪਾਈ ਇਕ ਪੋਸਟ ਵਿਚ ਲਿਖਿਆ ਹੈ ਕਿ “ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ”..

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।