ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬੇ ਦੇ 9 ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ।ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਵਿਚ 8 ਆਈ.ਪੀ.ਐਸ. ਅਧਿਕਾਰੀ ਅਤੇ 1 ਪੀ.ਪੀ.ਐਸ. ਅਧਿਕਾਰੀ ਸ਼ਾਮਿਲ ਹੈ। ਇਸ ਸੰਬੰਧੀ ਵਿਭਾਗ ਵਲੋਂ ਬਾਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ 7 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ 9 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Leave a Reply

Your email address will not be published. Required fields are marked *