ਅੱਜ ਤੇ ਭਲਕੇ ਲਈ ਦਿੱਲੀ ਨੂੰ ਨੋ ਫਲ਼ਾਈ ਜ਼ੋਨ ਐਲ਼ਾਨਿਆ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 9 ਜੂਨ, ਬੋਲੇ ਪੰਜਾਬ ਬਿਓਰੋ:
ਨਰਿੰਦਰ ਮੋਦੀ ਨੇ ਅੱਜਲਗਾਤਾਰ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅੱਹ ਸਹੁੰ ਚੁੱਕਣੀ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅੱਜ ਅਤੇ ਭਲਕੇ ਦਿੱਲੀ ਨੂੰ ਨੋ ਫਲ਼ਾਈ ਜ਼ੋਨ ਐਲ਼ਾਨ ਕੀਤਾ ਗਿਆ ਹੈ।ਸਮਾਗਮ ਦੌਰਾਨ ਡਰੋਨ ਉਡਾਣ ‘ਤੇ ਵੀ ਪਾਬੰਦੀ ਰਹੇਗੀ। ਰਾਸ਼ਟਰਪਤੀ ਭਵਨ ਨਜ਼ਦੀਕ ਦੁਪਹਿਰ 2 ਵਜੇ ਤੋਂ ਰਾਤ 8 ਵਜੇ ਤੱਕ ਸਪੈਸ਼ਲ ਟਰੈਫਿਕ ਵਿਵਸਥਾ ਲਾਗੂ ਰਹੇਗੀ।
ਨਰਿੰਦਰ ਮੋਦੀ ਨੇ ਲਗਾਤਾਰ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅੱਹ ਸਹੁੰ ਚੁੱਕਣੀ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਨਮਨ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।