ਪੰਜਾਬ ਤੋਂ ਰਵਨੀਤ ਬਿੱਟੂ ਹੋਣਗੇ ਕੇਂਦਰ ਵਿੱਚ ਮੰਤਰੀ

ਚੰਡੀਗੜ੍ਹ ਪੰਜਾਬ


ਲੁਧਿਆਣਾ, 9 ਜੂਨ, ਬੋਲੇ ਪੰਜਾਬ ਬਿਓਰੋ:
ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿਚ ਮੰਤਰੀ ਬਣਾਇਆ ਜਾ ਰਿਹਾ ਹੈ।ਰਵਨੀਤ ਬਿੱਟੂ ਨੇ ਖੁਦ ਇਸ ਸੰਬੰਧੀ ਪੁਸ਼ਟੀ ਕੀਤੀ ਹੈ। ਬਿੱਟੂ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਸਨ ਪਰ 20 ਹਜ਼ਾਰ ਦੇ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।ਦੱਸਣਯੋਗ ਹੈ ਕਿ ਚੋਣ ਪ੍ਰਚਾਰ ਲਈ ਆਏ ਅਮਿਤ ਸ਼ਾਹ ਵਲੋਂ ਬਿੱਟੂ ਨੂੰ ਵੱਡਾ ਆਦਮੀ ਬਣਾਉਣ ਸੰਬੰਧੀ ਕਿਹਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।