ਪੰਜਾਬ ਦੇ ਸਕੂਲਾਂ ‘ਚ ਲਗਾਏ ਗਏ ਰੁੱਖਾਂ ਦੀ ਜਾਂਚ ਦੇ ਹੁਕਮ

ਚੰਡੀਗੜ੍ਹ ਪੰਜਾਬ


ਲੁਧਿਆਣਾ, 11 ਜੂਨ, ਬੋਲੇ ਪੰਜਾਬ ਬਿਓਰੋ:
ਲੁਧਿਆਣਾ ਜ਼ਿਲ੍ਹੇ ਵਿੱਚ ਦਰੱਖਤਾਂ ਦੀ ਚੈਕਿੰਗ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਿਗਮ ਦੇ ਖੇਤਰਾਂ ਅਤੇ ਸਬੰਧਤ ਅਧਿਕਾਰੀਆਂ ਦੇ ਨਾਲ-ਨਾਲ ਇਸ ਅਧੀਨ ਆਉਂਦੇ ਸਕੂਲਾਂ ਵਿੱਚ ਲਗਾਏ ਗਏ ਰੁੱਖਾਂ ਦੀ ਜਲਦੀ ਚੈਕਿੰਗ ਕੀਤੀ ਜਾਵੇ।
ਤੁਹਾਨੂੰ ਦੱਸ ਦੇਈਏ ਕਿ ਜੇਕਰ ਇਸ ਸਬੰਧੀ ਕੋਈ ਅਣਗਹਿਲੀ ਪਾਈ ਜਾਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਨਾਲ ਹੀ
ਕੀਤੀ ਗਈ ਕਾਰਵਾਈ ਦੀ ਰਿਪੋਰਟ ਦਫ਼ਤਰ ਨੂੰ ਭੇਜਣ ਦੀ ਕਿਰਪਾਲਤਾ ਕੀਤੀ ਜਾਵੇ ਤਾਂ ਜੋ ਰਿਪੋਰਟ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।