ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਹੋਣਗੇ ਥਲ ਸੈਨਾ ਦੇ ਨਵੇਂ ਮੁਖੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 12 ਜੂਨ, ਬੋਲੇ ਪੰਜਾਬ ਬਿਓਰੋ:
ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਥਲ ਸੈਨਾ ਦੇ ਨਵੇਂ ਮੁਖੀ ਹੋਣਗੇ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਅਹੁਦਾ ਸੰਭਾਲ਼ਣਗੇ।ਮਨੋਜ ਪਾਂਡੇ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਨੀਨੈਂਟ ਜਨਰਲ ਉਪੇਂਦਰ ਦਿਵੇਦੀ ਨੈਸ਼ਨਲ ਡਿਫੈਂਸ ਅਕੈਡਮੀ ਤੇ ਇੰਡੀਅਨ ਮਿਲਟਰੀ ਅਕੈਡਮੀ ਦੇ ਐਲੂਮਨਸ ਹਨ। ਦੱਸਣਯੋਗ ਹੈ ਕਿ ਮੌਜੂਦਾ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਕਾਰਜਕਾਲ 31 ਮਈ ਨੂੰ ਖ਼ਤਮ ਹੋ ਰਿਹਾ ਸੀ, ਪਰ ਇਸ ਨੂੰ ਇਕ ਮਹੀਨੇ ਲਈ ਵਧਾ ਦਿੱਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।