ਸੁਖਜਿੰਦਰ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *