ਈਦ-ਉਲ-ਜੁਹਾ (ਬਕਰੀਦ) ਦੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਡਿਊਟੀ ਤੋ ਛੋਟ

ਚੰਡੀਗੜ੍ਹ ਪੰਜਾਬ

ਮਾਲੇਰਕੋਟਲਾ 15 ਜੂਨ,ਬੋਲੇ ਪੰਜਾਬ ਬਿਓਰੋ: -ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਰਾਜਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮੁੱਚੇ ਦੇਸ਼ ਅੰਦਰ ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ 17 ਜੂਨ 2024 ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਮਾਲੇਰਕੋਟਲਾ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਮਿਤੀ 17 ਜੂਨ 2024 (ਦਿਨ ਸੋਮਵਾਰ) ਨੂੰ ਈਦ-ਉਲ-ਜੁਹਾ ਵਾਲੇ ਮੌਕੇ ਕਿਸੇ ਵੀ ਲਗਾਈ ਗਈ ਡਿਊਟੀ ਤੋਂ ਛੋਟ ਦਿੱਤੀ ਜਾਂਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।