ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦਾ ਰੀ-ਚੈਕਿੰਗ ਨਤੀਜਾ ਐਲਾਨਿਆ

ਚੰਡੀਗੜ੍ਹ ਪੰਜਾਬ


ਮੋਹਾਲੀ, 16 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਰੀ-ਚੈਕਿੰਗ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਰੀਚੈਕਿੰਗ ਲਈ ਅਪਲਾਈ ਕੀਤਾ ਸੀ, ਉਹ https://registration2023.pseb.ac.in/Recheck/RecheckUpdateList ‘ਤੇ ਕਲਿੱਕ ਕਰਕੇ ਆਪਣਾ ਨਤੀਜਾ ਡਾਊਨਲੋਡ ਕਰ ਸਕਦੇ ਹਨ।
ਵਿਦਿਆਰਥੀ ਲਈ ਰੀਚੈਕਿੰਗ ਫਾਰਮ ਅਤੇ ਫੀਸ ਦੀ ਰਸੀਦ ਦਾ ਪ੍ਰਿੰਟਆਊਟ ਹੋਣਾ ਜ਼ਰੂਰੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਸਾਈਟ https://www.pseb.ac.in/ ‘ਤੇ ਜਾ ਕੇ ਅਗਲੇਰੀ ਕਾਰਵਾਈ ਲਈ ਫਾਰਮ ਭਰਿਆ ਜਾ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।