ਆਮ ਆਦਮੀ ਪਾਰਟੀ ਵੱਲੋਂ ਜਲੰਧਰ ਉਪ ਚੋਣ ਲਈ ਉਮੀਦਵਾਰ ਘੋਸ਼ਿਤ

ਚੰਡੀਗੜ੍ਹ ਪੰਜਾਬ


ਜਲੰਧਰ, 17 ਜੂਨ, ਬੋਲੇ ਪੰਜਾਬ ਬਿਓਰੋ;
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਪਾਰਟੀ ਨੇ ਜਲੰਧਰ ਪੱਛਮੀ ਤੋਂ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸਨ।

Leave a Reply

Your email address will not be published. Required fields are marked *