ਡਲਹੋਜੀ ‘ਚ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 17 ਜੂਨ, ਬੋਲੇ ਪੰਜਾਬ ਬਿਓਰੋ:
ਹਿਮਾਚਲ ਦੇ ਡਲਹੋਜੀ ‘ਚ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਦਾ ਜਵਾਨ, ਜਿਸ ਦੀ ਪਛਾਣ ਰਮਨ ਕੁਮਾਰ ਵਜੋਂ ਹੋਈ ਹੈ, ਦੀ ਕਾਰ 40 ਫੁੱਟ ਡੂੰਘੀ ਖਾਈ ‘ਚ ਡਿੱਗਣ ਕਾਰਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਰਮਨ ਕੁਮਾਰ ਪਰਿਵਾਰ ਨਾਲ ਡਲਹੋਜੀ ਗਿਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਖਜਿਆਰ ਵੱਲ ਜਾ ਰਿਹਾ ਸੀ ਤਾਂ ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਰਮਨ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।