CM ਮਾਨ ਅੱਜ ਸ਼ਹੀਦਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ; ਸੋਪਣਗੇ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 18 ਜੂਨ,ਬੋਲੇ ਪੰਜਾਬ ਬਿਓਰੋ: CM ਮਾਨ ਅੱਜ ਸੰਗਰੂਰ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਸਮੇਂ ਸੀਐਮ ਮਾਨ ਸ਼ਹੀਦ ਤਰਲੋਚਨ ਸਿੰਘ, ਸ਼ਹੀਦ ਸੁਰਿੰਦਰ ਸਿੰਘ ਤੇ ਸ਼ਹੀਦ ਹਰਸਿਮਰਨ ਸਿੰਘ ਦੇ ਪਰਿਵਾਰਾਂ ਨੂੰ ਮਿਲਣਗੇ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਦੇਣਗੇ। ਦਸ ਦਈਏ ਕਿ, ਪਿਛਲੇ ਦਿਨੀਂ ਦੇਸ਼ ਸੇਵਾ ਕਰਦਿਆਂ ਇਹ ਵੀਰ ਆਪਣੀ ਜਾਨ ਬਲੀਦਾਨ ਕਰ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।