ਫਰੀਦਕੋਟ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰ‍ਾਂ ਦੇ ਲੱਤ ਤੇ ਲੱਗੀਆਂ ਗੋਲੀਆਂ, ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਫਰੀਦਕੋਟ 19 ਜੂਨ,ਬੋਲੇ ਪੰਜਾਬ ਬਿਓਰੋ:: ਫਰੀਦਕੋਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਹ ਮੁਠੱਭੇੜ ਗੈਂਗਸਟਰ ਪਰਮਿੰਦਰ ਚਿੜੀ ਤੇ ਹੈਪੀ ਵਿਚਾਲੇ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਪੁਲਿਸ ਨੂੰ ਦੇਖ ਕੇ ਪਹਿਲਾਂ ਫਾਇਰਿੰਗ ਕੀਤੀ, ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ, ਇਸ ਜਬਰਦਸਤ ਮੁਕਾਬਲੇ ‘ਚ ਹੋਈ ਗੋਲੀਬਾਰੀ ‘ਚ ਦੋਵੇਂ ਗੈੰਗਸਟਰਾਂ ਦੇ ਪੈਰਾਂ ‘ਤੇ ਗੋਲੀਆਂ ਲੱਗੀਆਂ ਹਨ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੈਂਗਸਟਰਾਂ ‘ਤੇ ਲੁੱਟ-ਖੋਹਾਂ ਤੇ ਰੰਗਦਾਰੀ ਦੇ ਇਲਜ਼ਾਮ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।