ਬਸਪਾ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਘੋਸ਼ਿਤ

ਚੰਡੀਗੜ੍ਹ ਪੰਜਾਬ


ਜਲੰਧਰ, 20 ਜੂਨ, ਬੋਲੇ ਪੰਜਾਬ ਬਿਊਰੋ :
ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਵੀ ਬਹੁਜਨ ਸਮਾਜ ਪਾਰਟੀ ਜ਼ਿਮਨੀ ਚੋਣ ਲੜੇਗੀ। ਪਾਰਟੀ ਵੱਲੋਂ ਬਿੰਦਰ ਲੱਖਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਇਹ ਐਲਾਨ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਰੀਬ 25 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਬੂਥ ਪੱਧਰ ‘ਤੇ ਕੰਮ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।