ਮੋਹਾਲੀ : ਬਿਜਲੀ ਕੱਟ ਨੂੰ ਲੈ ਕੇ ਦੋ ਧੜਿਆਂ ਵਿਚਕਾਰ ਫਾਇਰਿੰਗ,ਤਿੰਨ ਜਖਮੀ

ਚੰਡੀਗੜ੍ਹ ਪੰਜਾਬ


ਮੋਹਾਲੀ, 21 ਜੂਨ,
ਮੋਹਾਲੀ ਦੇ ਪਿੰਡ ਕੈਲੋਂ ‘ਚ ਬਿਜਲੀ ਦੇ ਕੱਟ ਕਾਰਨ ਦੋ ਧੜਿਆਂ ਵਿਚਕਾਰ ਲੜਾਈ ਹੋ ਗਈ। ਇਸ ਘਟਨਾ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਇਸ ਦੌਰਾਨ ਇਕ ਗੁੱਟ ਨੇ 5 ਤੋਂ 6 ਰਾਊਂਡ ਫਾਇਰ ਕੀਤੇ। ਫਾਇਰਿੰਗ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ ਅਤੇ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ।ਜ਼ਖ਼ਮੀ ਨੌਜਵਾਨਾਂ ਨੂੰ ਮੁਹਾਲੀ ਦੇ 6 ਫੇਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਮੁਹਾਲੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।