ਅਕਾਲੀ ਆਗੂ ਨੇ ਤੱਕੜੀ ਛੱਡ ਕੇ ਫੜਿਆ ਕਮਲ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 22 ਜੂਨ, ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਵਿੰਦਰਪਾਲ ਗਰਚਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਸੁਖਵਿੰਦਰ ਪਾਲ ਗਰਚਾ ਨੇ ਦੋ ਦਿਨ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਸੀ। ਪਰ ਬੀਤੇ ਕੱਲ੍ਹ ਚੰਡੀਗੜ੍ਹ ‘ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਇਹ ਅਟਕਲਾਂ ਸੱਚ ਸਾਬਤ ਹੋਈਆਂ ਅਤੇ ਗਰਚਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।