ਅੰਮ੍ਰਿਤਪਾਲ ਸਿੰਘ ਨੂੰ ਐਮ.ਪੀ. ਵਜੋਂ ਸਹੁੰ ਚੁੱਕਣ ਦਾ ਦਿੱਤਾ ਸਮਾਂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਓਰੋ:
ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ NSA ਤਹਿਤ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੋਂ ਚੁਣੇ ਗਏ ਸਾਰੇ ਸਾਂਸਦਾਂ ਨੂੰ ਭਲਕੇ (25 ਜੂਨ) ਸਹੁੰ ਚੁਕਾਈ ਜਾਵੇਗੀ।
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।