ਜਸਵੰਤ ਜ਼ਫ਼ਰ ਹੋਣਗੇ ਭਾਸ਼ਾ ਵਿਭਾਗ ਦੇ ਡਾਇਰੈਕਟਰ

ਚੰਡੀਗੜ੍ਹ ਪੰਜਾਬ

ਜਸਵੰਤ ਜ਼ਫ਼ਰ ਹੋਣਗੇ ਭਾਸ਼ਾ ਵਿਭਾਗ ਦੇ ਡਾਇਰੈਕਟਰ

ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਓਰੋ: ਭਾਸ਼ਾ ਵਿਭਾਗ ਦਾ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਲਾਏ ਜਾਣ ਦਾ ਫ਼ੈਸਲਾ ਸੂਬਾ ਸਰਕਾਰ ਦੇ ਵੱਲੋਂ ਕੀਤਾ ਗਿਆ ਹੈ। ਹਾਲਾਂਕਿ ਰਸਮੀ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਦੱਸ ਦਈਏ ਕਿ, ਜਸਵੰਤ ਜ਼ਫਰ ਆਰਟੀਫਿਸ਼ਲ ਇੰਟੈਲੀਜਸ ‘ਚ ਪੰਜਾਬੀ ਸ਼ਾਮਿਲ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਜ਼ਫਰ ਪੰਜਾਬੀ ਕਵੀ, ਵਾਰਤਕ ਲੇਖਕ, ਚਿੱਤਰਕਾਰ ਤੇ ਕਾਰਟੂਨਿਸਟ ਹਨ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।