ਜ਼ਿਲ੍ਹਾ ਅਧਿਕਾਰੀਆਂ ਨਾਲ ਬਹਿਸਣ ਵਾਲੇ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਰਾਜੂ ਦਾਸ ਦੀ ਸੁਰੱਖਿਆ ਹਟਾਈ

ਚੰਡੀਗੜ੍ਹ ਨੈਸ਼ਨਲ ਪੰਜਾਬ


ਅਯੁੱਧਿਆ, 23 ਜੂਨ, ਬੋਲੇ ਪੰਜਾਬ ਬਿਓਰੋ:
ਇੱਥੇ ਉੱਤਰ ਪ੍ਰਦੇਸ਼ ਦੇ ਦੋ ਮੰਤਰੀਆਂ ਵੱਲੋਂ ਸੱਦੀ ਗਈ ਇਕ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਅਤੇ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਰਾਜੂ ਦਾਸ ਵਿਚਾਲੇ ਹੋਈ ਬਹਿਸ ਤੋਂ ਬਾਅਦ ਮਹੰਤ ਦੀ ਸੁਰੱਖਿਆ ਵਿੱਚ ਲਗਾਏ ਹੋਏ ਪੁਲੀਸ ਮੁਲਾਜ਼ਮ ਹਟਾ ਦਿੱਤੇ ਗਏ ਹਨ। ਹਾਲਾਂਕਿ, ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟਰੇਟ ਨਿਤੀਸ਼ ਕੁਮਾਰ ਨੇ ਕਿਹਾ ਕਿ ਮਹੰਤ ਦੀ ਸੁਰੱਖਿਆ ਸ਼ੁੱਕਰਵਾਰ ਨੂੰ ਵਾਪਸ ਲੈ ਲਈ ਗਈ ਸੀ ਕਿਉਂਕਿ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਉਹ ਆਪਣੀ ਸੁਰੱਖਿਆ ਦਾ ਗ਼ਲਤ ਇਸਤੇਮਾਲ ਲੋਕਾਂ, ਖ਼ਾਸ ਕਰ ਕੇ ਵਪਾਰੀਆਂ ਨੂੰ ਡਰਾਉਣ-ਧਮਕਾਉਣ ਲਈ ਕਰ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।