ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕਰਨ ਵਾਲੀ ਲੜਕੀ ‘ਤੇ ਕੇਸ ਦਰਜ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 24 ਜੂਨ, ਬੋਲੇ ਪੰਜਾਬ ਬਿਓਰੋ:
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦਿਆਂ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਵਾਸੀ ਗੁਜਰਾਤ ਖ਼ਿਲਾਫ਼ ਥਾਣਾ ਕੋਤਵਾਲੀ ਪੁਲੀਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਭਗਵਾਨ ਸਿੰਘ ਭੰਗੇੜਾ ਨੇ ਕਿਹਾ ਕਿ ਦੋਸ਼ੀ ਲੜਕੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਵਾਇਰਲ ਕਰ ਦਿੱਤੀਆਂ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।