ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ; ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ..

ਚੰਡੀਗੜ੍ਹ ਪੰਜਾਬ

ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ; ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ..

ਅੰਮ੍ਰਿਤਸਰ 26 ਜੂਨ,ਬੋਲੇ ਪੰਜਾਬ ਬਿਓਰੋ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਦੁਨੀਆਂ ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ  ਅੱਜ ਅਕਾਲ ਤਖ਼ਤ ਸਾਹਿਬ ਤੇ  ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣ ਲਈ ਪੁੱਜਿਆ ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ  ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ ਮੈਂ ਸਮੁੱਚੇ ਖਾਲਸਾ ਸਾਧ ਸੰਗਤ ਨੂੰ ਇਸ ਪਾਵਨ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ ਉਣਾ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਵੱਲੋ 1606 ਇਸਵੀ ਵਿੱਚ ਇਸ ਨੂੰ ਤਿਆਰ ਕੀਤਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ ਇਹ ਸਿੱਖਾਂ ਦਾ ਸਿਧਾਂਤ ਹੈ ਸਿੱਖਾਂ ਦਾ ਸੰਕਲਪ ਹੈ ਬੜਾ ਉੱਚਾ ਤੇ ਸੁੱਚਾ ਸੰਕਲਪ ਹੈ ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ  ਜਾਨਣ ਦੀ ਲੋੜ ਹੈ  ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਸੀਂ ਸਿੱਖ ਸੰਕਲਪ ਨੂੰ ਨਹੀਂ ਸਮਝਦੇ ਸਿੱਖ ਸਿਧਾਤਾਂ ਨੂੰ ਨਹੀਂ ਸਮਝਦੇ ਸਿੰਘ ਪਰੰਪਰਾਵਾਂ ਸਿੱਖ ਮਰਿਆਦਾ ਨੂੰ ਨਹੀਂ ਜਾਣਦੇ ਅਸੀਂ ਸਿੱਖ ਧਰਮ ਨੂੰ ਬਿਲਕੁਲ ਹੀ ਸਮਝ ਸਕਦੇ ਜਿਸ ਕਰਕੇ  ਖ਼ਾਸ ਤੌਰ ਤੇ ਨੌਜਵਾਨ ਪੀੜ੍ਹੀ ਹੈ ਉਨ੍ਹਾਂ ਕਿਹਾ ਕਿ ਅਕਾਲ ਤੱਖਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹੋ ਬਹੁਤ ਸਾਰੀਆਂ ਪੁਸਤਕਾਂ ਅਕਾਲ ਤਖ਼ਤ ਸਾਹਿਬ ਉੱਤੇ ਲਿਖੀਆਂ ਗਈਆਂ ਹਨ ਉਸ ਬਾਰੇ ਜਾਨਣ ਦੀ ਲੋੜ ਹੈ  ਉਨ੍ਹਾਂ ਕਿਹਾ ਕਿ ਫਿਰ ਇਸ ਮਹਾਨ ਸੰਕਲਪ ਦੀ ਸਮੇਂ ਲੱਗੇਗੀ ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ  ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰੀ ਹੈ ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ ਤੇ ਮਜ਼ਬੂਤ ਹੋਵਾਂਗੇ ਸਮਾਜਿਕ ਅਤੇ ਆਰਥਿਕ ਤੌਰ ਤੇ ਮਜ਼ਬੂਤ ਹੋਵਾਂਗੇ ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਨੂੰ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਰਪਿਤ ਹੋ ਕੇ ਇਕ ਨਿਸ਼ਾਂਤ ਥੱਲੇ ਅਸੀਂ ਸਾਰੇ ਇਕੱਠੇ ਹੋ ਕੇ ਚੱਲਾਂਗੇ  ਜਿੱਥੇ ਮੰਜ਼ਿਲਾਂ ਤੈਅ ਹੋਣਗੀਆਂ
ਓਨ੍ਹਾਂ ਕਿਹਾ ਕਿ ਅੱਜ ਮੀਰੀ ਪੀਰੀ ਦੇ ਮਾਲਕ ਨੇ ਸ੍ਰੀ ਅਕਾਲ ਤਖਤ ਸਥਾਪਨਾ ਕਰਕੇ ਤੇ ਸਿੱਖਾਂ ਨੂੰ ਦੋ ਸਿੱਖਾਂ ਜੋ ਸਿਧਾਂਤ ਬਖਸ਼ਿਸ਼ ਕੀਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੀਰੀ ਪੀਰੀ ਤੇ ਸਿਧਾਂਤਾਂ ਤੇ ਪਹਿਰਾ ਦਿੰਦੇ  ਹੋਏ ਸ਼ਸਤਰ ਅਤੇ ਸ਼ਾਸਤਰ ਦੇ ਧਾਰਨੀ ਭਾਵ ਅਸੀਂ ਬਾਣੀ ਅਤੇ ਬਾਣੀ ਦੇ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਕੀ ਸਥਾਪਨਾ ਕੀਤੀ  ਅਸੀਂ ਤੇ ਅਕਾਲ ਤਖਤ ਸਾਹਿਬ ਦੇ ਗੇਟ ਤਾਂ ਭੋਰੇ ਦੇ ਵਿੱਚ ਬੇਸਮੈਂਟ ਦੇ ਵਿੱਚ ਉਹਦਾ ਕਮ ਚੱਲ ਰਹੀ ਹੈ ਪਰ ਅਸੀਂ ਕਰਨਾ ਚਾਹੀਦਾ ਛੇਤੀ ਇਹ ਕੰਮ ਚਾਲੂ ਕਰਕੇ ਤੇ ਇਸ਼ਨਾਨ ਕਰੀਏ।

Leave a Reply

Your email address will not be published. Required fields are marked *