ਪਠਾਨਕੋਟ : ਤੇਜ਼ ਰਫਤਾਰ ਕਾਰ ਨਹਿਰ ਵਿਚ ਡਿੱਗੀ, ਦੋ ਵਿਅਕਤੀਆਂ ਦੀ ਮੌਤ

ਚੰਡੀਗੜ੍ਹ ਪੰਜਾਬ

ਪਠਾਨਕੋਟ : ਤੇਜ਼ ਰਫਤਾਰ ਕਾਰ ਨਹਿਰ ਵਿਚ ਡਿੱਗੀ, ਦੋ ਵਿਅਕਤੀਆਂ ਦੀ ਮੌਤ


ਪਠਾਨਕੋਟ, 27 ਜੂਨ, ਬੋਲੇ ਪੰਜਾਬ ਬਿਊਰੋ :

ਬੀਤੀ ਰਾਤ ਪਠਾਨਕੋਟ ‘ਚ ਇੱਕ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਕਾਠ ਵਾਲਾ ਪੁਲ ਉਪਰ ਐਕਸੀਡੈਂਟ ਹੋ ਗਿਆ।ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਓਵਰਟੇਕ ਕਰਦੇ ਸਮੇਂ ਇੱਕ ਤੇਜ਼ ਰਫਤਾਰ ਕਾਰ ਨਹਿਰ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ ਕਾਰ ‘ਚ ਸਵਾਰ 6 ਲੋਕਾਂ ਵਿਚੋਂ 2 ਦੀ ਮੌਕੇ ਉਤੇ ਮੌਤ ਹੋ ਗਈ।  
ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਅਗਲੀ ਕਾਰਵਾਈ ਆਰੰਭੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।