ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ, 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ ਨੂੰ ਮਿਲੀ ਪ੍ਰਵਾਨਗੀ
ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ :
ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਮਿਲ ਗਈ ਹੈ।
![](https://www.bolepunjab.com/wp-content/uploads/2024/06/signal-2024-06-27-164644_002-691x1024.jpeg)