ਏਅਰਟੈੱਲ ਵੱਲੋਂ ਮੋਬਾਈਲ ਸੇਵਾਵਾਂ ਵਿੱਚ ਵਾਧੇ ਦਾ ਐਲਾਨ

ਚੰਡੀਗੜ੍ਹ ਨੈਸ਼ਨਲ ਪੰਜਾਬ

ਏਅਰਟੈੱਲ ਵੱਲੋਂ ਮੋਬਾਈਲ ਸੇਵਾਵਾਂ ਵਿੱਚ ਵਾਧੇ ਦਾ ਐਲਾਨ


ਨਵੀਂ ਦਿੱਲੀ, 28 ਜੂਨ, ਬੋਲੇ ਪੰਜਾਬ ਬਿਊਰੋ :


ਭਾਰਤੀ ਏਅਰਟੈੱਲ ਨੇ ਅੱਜ ਮੋਬਾਈਲ ਸੇਵਾਵਾਂ ਦੀਆਂ ਦਰਾਂ ਵਿੱਚ 10-21 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਤੋਂ ਇਕ ਦਿਨ ਪਹਿਲਾਂ ਉਸ ਦੀ ਵਿਰੋਧੀ ਰਿਲਾਇੰਸ ਜੀਓ ਨੇ ਦਰਾਂ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਇਹ ਕਦਮ ਅਹਿਮ ਹੈ, ਕਿਉਂਕਿ ਢਾਈ ਸਾਲ ਵਿੱਚ ਟੈਲੀਕਾਮ ਉਦਯੋਗ ਨੇ ਪਹਿਲੀ ਵਾਰ ਦਰਾਂ ਵਿੱਚ ਵੱਡਾ ਵਾਧਾ ਕੀਤਾ ਹੈ। ਏਅਰਟੈੱਲ ਨੇ ਇਕ ਬਿਆਨ ਵਿੱਚ ਕਿਹਾ ਕਿ ਵੱਖ-ਵੱਖ ਯੋਜਨਾਵਾਂ ਦੀਆਂ ਦਰਾਂ ’ਚ ਵਾਧਾ 10-21 ਫੀਸਦ ਵਿਚਾਲੇ ਹੈ। ਮੋਬਾਈਲ ਸੇਵਾਵਾਂ ਦੀਆਂ ਦਰਾਂ ਵਿੱਚ ਵਾਧਾ 3 ਜੁਲਾਈ ਤੋਂ ਲਾਗੂ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।