ਡਾਇਲ 112 ‘ਤੇ ਸ਼ਿਕਾਇਤ ਮਿਲਣ ‘ਤੇ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, ਤਿੰਨ ਮੁਲਾਜ਼ਮ ਜ਼ਖਮੀ

ਚੰਡੀਗੜ੍ਹ ਪੰਜਾਬ

ਡਾਇਲ 112 ‘ਤੇ ਸ਼ਿਕਾਇਤ ਮਿਲਣ ‘ਤੇ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, ਤਿੰਨ ਮੁਲਾਜ਼ਮ ਜ਼ਖਮੀ


ਮੋਗਾ, 29 ਜੂਨ, ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਪੁਲਿਸ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਧਰਮਕੋਟ ਦੇ ਇੱਕ ਵਿਅਕਤੀ ਨੇ ਪੁਲਿਸ ਕੋਲ ਡਾਇਲ 112 ‘ਤੇ ਸ਼ਿਕਾਇਤ ਦਰਜ ਕਰਵਾਈ। ਜਦੋਂ ਪੁਲਸ ਕਾਰਵਾਈ ਕਰਨ ਲਈ ਮੌਕੇ ‘ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਘਟਨਾ ਵਿੱਚ ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।