ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਭਗਵੰਤ ਮਾਨ ਦੀ ਅਗਵਾਈ ਚ ਹੋਏ “ਆਪ” ਚ ਸ਼ਾਮਿਲ

ਚੰਡੀਗੜ੍ਹ ਪੰਜਾਬ

ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਭਗਵੰਤ ਮਾਨ ਦੀ ਅਗਵਾਈ ਚ ਹੋਏ “ਆਪ” ਚ ਸ਼ਾਮਿਲ

ਚੰਡੀਗੜ 29 ਜੂਨ ,ਬੋਲੇ ਪੰਜਾਬ ਬਿਊਰੋ :

ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਰਾਜਕੁਮਾਰ ਮਲੋਈ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਬਾਰੇ ਸਾਰੇ ਵਰਕਰਾਂ ਦਾ ਸਵਾਗਤ ਕੀਤਾ ਹੈ। ਭਗਵੰਤ ਮਾਨ ਨੇ ਆਪਣੇ ਟਵਿਟਰ ਹੈਂਡਲ ਤੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਇਹਨਾਂ ਆਗੂਆਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਲਿਖਿਆ ਹੈ ਕਿ, “ਅੱਜ ਐਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਸਾਰਿਆਂ ਦਾ ਪਾਰਟੀ ਦੇ ਵਿੱਚ ਸਵਾਗਤ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।