ਗੁਰਮੀਤ ਸਿੰਘ ਮੀਤ ਹੇਅਰ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਰਾਜਪਾਲ ਵੱਲੋਂ ਮਨਜ਼ੂਰ

ਗੁਰਮੀਤ ਸਿੰਘ ਮੀਤ ਹੇਅਰ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਰਾਜਪਾਲ ਵੱਲੋਂ ਮਨਜ਼ੂਰ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ : ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ […]

Continue Reading

ਲੁਧਿਆਣਾ : ਮੀਂਹ ਦੇ ਪਾਣੀ ‘ਚ ਕਰੰਟ ਆਉਣ ਕਾਰਨ ਮਾਂ ਦੀ ਮੌਤ, ਪੁੱਤ ਸੀਰੀਅਸ, ਲੋਕਾਂ ਨੇ ਲਾਇਆ ਜਾਮ

ਲੁਧਿਆਣਾ : ਮੀਂਹ ਦੇ ਪਾਣੀ ‘ਚ ਕਰੰਟ ਆਉਣ ਕਾਰਨ ਮਾਂ ਦੀ ਮੌਤ, ਪੁੱਤ ਸੀਰੀਅਸ, ਲੋਕਾਂ ਨੇ ਲਾਇਆ ਜਾਮ ਲੁਧਿਆਣਾ, 27 ਜੂਨ, ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਕਰੰਟ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਉਸ ਦੇ 10 ਸਾਲਾ ਬੱਚੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ […]

Continue Reading

ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ, 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ ਨੂੰ ਮਿਲੀ ਪ੍ਰਵਾਨਗੀ

ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ, 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ ਨੂੰ ਮਿਲੀ ਪ੍ਰਵਾਨਗੀ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ : ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਮਿਲ ਗਈ ਹੈ।

Continue Reading

ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਗ੍ਰਿਫ਼ਤਾਰ

ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ ਚੰਡੀਗੜ੍ਹ, 27 ਜੂਨ , ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ […]

Continue Reading

ਸੀਆਈਏ ਸਟਾਫ ਵੱਲੋਂ ਫਰੀਦਕੋਟ ਮਾਡਰਨ ਜੇਲ੍ਹ ਦਾ ਵਾਰਡਨ ਗ੍ਰਿਫਤਾਰ

ਸੀਆਈਏ ਸਟਾਫ ਵੱਲੋਂ ਫਰੀਦਕੋਟ ਮਾਡਰਨ ਜੇਲ੍ਹ ਦਾ ਵਾਰਡਨ ਗ੍ਰਿਫਤਾਰ ਫਰੀਦਕੋਟ, 27 ਜੂਨ, ਬੋਲੇ ਪੰਜਾਬ ਬਿਊਰੋ : ਸਥਾਨਕ ਮਾਡਰਨ ਜੇਲ੍ਹ ਦੇ ਇੱਕ ਜੇਲ੍ਹ ਵਾਰਡਨ ਦਾ ਪਰਦਾਫਾਸ਼ ਹੋਇਆ ਹੈ ਜੋ ਜੇਲ੍ਹ ਦੀਆਂ ਕੰਧਾਂ ਦੇ ਬਾਹਰੋਂ ਲਿਆ ਕੇ ਕੈਦੀਆਂ ਨੂੰ ਮੋਟੇ ਭਾਅ ’ਤੇ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਵੇਚਦਾ ਸੀ।ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਕੋਟਕਪੂਰਾ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ […]

Continue Reading

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਦਿਆਰਥੀਆਂ ਸੰਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਦਿਆਰਥੀਆਂ ਸੰਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੈਸ਼ਨ 2024-25 ਦੌਰਾਨ ਵੱਖ-ਵੱਖ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ ਮੁਹੱਈਆ ਕਰਵਾਉਣ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ […]

Continue Reading

ਅਕਾਲੀ ਦਲ ‘ਚ ਬਗਾਵਤ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਾਲੀ ਦਲ ‘ਚ ਬਗਾਵਤ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਵਿਚ ਹੋਈ ਬਗਾਵਤ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਖੜ ਨੇ ਅਕਾਲੀ ਦਲ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ, ਜਿਨ੍ਹਾਂ ਵਿਚ ਅਕਾਲੀ […]

Continue Reading

ਪੰਜਾਬ ‘ਚ ਕਈ ਥਾਂਈਂ ਮੀਂਹ ਕਾਰਨ ਗਰਮੀ ਤੋਂ ਮਿਲੀ ਰਾਹਤ

ਪੰਜਾਬ ‘ਚ ਕਈ ਥਾਂਈਂ ਮੀਂਹ ਕਾਰਨ ਗਰਮੀ ਤੋਂ ਮਿਲੀ ਰਾਹਤ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਨੂੰ ਵੀਰਵਾਰ ਸਵੇਰੇ ਅੱਤ ਦੀ ਗਰਮੀ ਤੋਂ ਰਾਹਤ ਮਿਲੀ। ਬੁੱਧਵਾਰ ਸ਼ਾਮ ਤੋਂ ਹੀ ਬੱਦਲਾਂ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ ਅਤੇ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਕਾਲੇ ਬੱਦਲ ਛਾ ਗਏ।ਅੱਜ ਸਵੇਰੇ ਕਰੀਬ 4.30 ਵਜੇ ਜਲੰਧਰ […]

Continue Reading

ਪੰਜਾਬ ‘ਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਮਿਡ-ਡੇ-ਮੀਲ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ‘ਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਮਿਡ-ਡੇ-ਮੀਲ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਓਰੋ : ਪੰਜਾਬ ਦੇ ਸਕੂਲਾਂ ‘ਚ ਮਿਡ-ਡੇ-ਮੀਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਮਿਡ-ਡੇ-ਮੀਲ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ […]

Continue Reading

ਪਠਾਨਕੋਟ : ਤੇਜ਼ ਰਫਤਾਰ ਕਾਰ ਨਹਿਰ ਵਿਚ ਡਿੱਗੀ, ਦੋ ਵਿਅਕਤੀਆਂ ਦੀ ਮੌਤ

ਪਠਾਨਕੋਟ : ਤੇਜ਼ ਰਫਤਾਰ ਕਾਰ ਨਹਿਰ ਵਿਚ ਡਿੱਗੀ, ਦੋ ਵਿਅਕਤੀਆਂ ਦੀ ਮੌਤ ਪਠਾਨਕੋਟ, 27 ਜੂਨ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਪਠਾਨਕੋਟ ‘ਚ ਇੱਕ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਕਾਠ ਵਾਲਾ ਪੁਲ ਉਪਰ ਐਕਸੀਡੈਂਟ ਹੋ ਗਿਆ।ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਓਵਰਟੇਕ ਕਰਦੇ ਸਮੇਂ ਇੱਕ ਤੇਜ਼ ਰਫਤਾਰ ਕਾਰ ਨਹਿਰ ਵਿਚ […]

Continue Reading