ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ ਚੰਡੀਗੜ੍ਹ, 26 ਜੂਨ , ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ […]

Continue Reading

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਚੰਡੀਗੜ੍ਹ/ਪਟਿਆਲਾ, 26 ਜੂਨ , ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ […]

Continue Reading

ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ

ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੰਡੀਗੜ੍ਹ, 26 ਜੂਨ , ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ […]

Continue Reading

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ ਨਵੀਂ ਦਿੱਲੀ/ਚੰਡੀਗੜ੍ਹ, 26 ਜੂਨ , ਬੋਲੇ ਪੰਜਾਬ ਬਿਊਰੋ :ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ […]

Continue Reading

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ 43 ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਚੰਡੀਗੜ੍ਹ, 26 ਜੂਨ , ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ […]

Continue Reading

ਦੋ ਸ਼ੱਕੀ ਅਤਿਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਹ ਤੋਂ ਬਾਅਦ ਪੰਜਾਬ ਪੁਲਿਸ ਹੋਈ ਚੌਕੰਨੀ

ਦੋ ਸ਼ੱਕੀ ਅਤਿਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਹ ਤੋਂ ਬਾਅਦ ਪੰਜਾਬ ਪੁਲਿਸ ਹੋਈ ਚੌਕੰਨੀ ਪਠਾਨਕੋਟ, 26 ਜੂਨ, ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ ਦੋ ਸ਼ੱਕੀ ਅਤਿਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਹ ਮਿਲੀ ਹੈ। […]

Continue Reading

ਹੁਸ਼ਿਆਰਪੁਰ ‘ਚ ਟਰੱਕ ਨੂੰ ਬੱਸ ਨੇ ਮਾਰੀ ਟੱਕਰ,ਵੱਡੀ ਗਿਣਤੀ ਚੂਚਿਆਂ ਦੀ ਮੌਤ

ਹੁਸ਼ਿਆਰਪੁਰ ‘ਚ ਟਰੱਕ ਨੂੰ ਬੱਸ ਨੇ ਮਾਰੀ ਟੱਕਰ,ਵੱਡੀ ਗਿਣਤੀ ਚੂਚਿਆਂ ਦੀ ਮੌਤ ਹੁਸ਼ਿਆਰਪੁਰ, 26 ਜੂਨ,ਬੋਲੇ ਪੰਜਾਬ ਬਿਓਰੋ:ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਖੇਤਰ ’ਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ‘ਤੇ ਅਲੀਪੁਰ ਨੇੜੇ ਮੁਰਗੀਆਂ ਦੇ ਚੂਚਿਆਂ ਨਾਲ ਭਰੇ ਟਰੱਕ ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਟਰੱਕ ਵਿਚ ਭਰੇ ਹਜ਼ਾਰਾਂ ਚੂਚੇ ਸੜਕ ‘ਤੇ ਬਿਖਰ ਗਏ। ਜਿਸ ਕਰਕੇ […]

Continue Reading

ਦ੍ਰਿੜ ਨਿਸਚੈ ਨਾਲ ਅੱਗੇ ਵਧੋ, ਨਸ਼ਾ ਛੱਡੋ, ਪ੍ਰਸ਼ਾਸਨ ਦੇਵੇਗਾ ਹੁਨਰ ਸਿਖਲਾਈ-ਡਿਪਟੀ ਕਮਿਸ਼ਨਰ

ਦ੍ਰਿੜ ਨਿਸਚੈ ਨਾਲ ਅੱਗੇ ਵਧੋ, ਨਸ਼ਾ ਛੱਡੋ, ਪ੍ਰਸ਼ਾਸਨ ਦੇਵੇਗਾ ਹੁਨਰ ਸਿਖਲਾਈ-ਡਿਪਟੀ ਕਮਿਸ਼ਨਰ ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ8 ਨੌਜਵਾਨ ਪਹੁੰਚੇ ਫਾਜ਼ਿਲਕਾ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਦ੍ਰਿੜ ਨਿਸਚੈ ਨਾਲ ਅੱਗੇ ਵਧੋ, ਨਸ਼ਾ ਛੱਡੋ, ਪ੍ਰਸ਼ਾਸਨ ਦੇਵੇਗਾ ਹੁਨਰ ਸਿਖਲਾਈ-ਡਿਪਟੀ ਕਮਿਸ਼ਨਰਨਸ਼ੇ ਵੇਚਣ ਵਾਲਿਆਂ ਕੋਲ ਹੁਣ ਇਕੋ […]

Continue Reading

ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ

ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਨਸ਼ੇ ਵੇਚਣ ਵਾਲਿਆਂ ਦਾ ਸਾਥ ਨਹੀਂ ਦੇਣਗੇ ਪਿੰਡਾਂ ਦੇ ਲੋਕਮਾੜੇ ਅਨਸਰ ਪੁਲਿਸ ਨੂੰ ਫੜਾਏ ਜਾਣਗੇ ਤੇ ਪੀੜਤਾਂ ਦਾ ਕਰਵਾਇਆ ਜਾਵੇਗਾ ਇਲਾਜਪ੍ਰਸ਼ਾਸਨ ਪਿੰਡਾਂ ਦੀ ਪਹਿਲਕਦਮੀ ਦਾ ਕਰਦਾ ਹੈ ਸਵਾਗਤ, ਕਰਾਂਗੇ ਹਰ ਮਦਦ-ਡਿਪਟੀ ਕਮਿਸ਼ਨਰਫਾਜ਼ਿਲਕਾ 26 ਜੂਨ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਐਨਸੀਸੀ ਯੂਨਿਟ ਨੇ ਜਲ ਸੰਕਟ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਦੇ ਐਨਸੀਸੀ ਯੂਨਿਟ ਨੇ ਜਲ ਸੰਕਟ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਹਾਲੀ, 26 ਜੂਨ, ਬਿੋਲੇ ਪੰਜਾਬ ਬਿਓਰੋ: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਐਨ.ਸੀ.ਸੀ ਯੂਨਿਟ ਨੇ ਵਿਦਿਆਰਥੀਆਂ ਅਤੇ ਭਾਈਚਾਰੇ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਪ੍ਰੋਗਰਾਮ ਰਾਹੀਂ ਪਾਣੀ ਦੀ ਕਮੀ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਲਈ ਪ੍ਰੋਗਰਾਮ ਕਰਵਾਇਆ। ਜਲ ਸੰਕਟ […]

Continue Reading