ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਹੈ।ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਅਦਾਲਤ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਕੇਸ ਦੀ ਸੁਣਵਾਈ ਜਲਦੀ […]

Continue Reading

ਸਾਈਬਰ ਕਰਾਈਮ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ,ਪੰਜਾਬ ਦਾ ਪਹਿਲਾ ਸਾਈਬਰ ਥਾਣਾ ਬਣ ਕੇ ਤਿਆਰ

ਸਾਈਬਰ ਕਰਾਈਮ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ,ਪੰਜਾਬ ਦਾ ਪਹਿਲਾ ਸਾਈਬਰ ਥਾਣਾ ਬਣ ਕੇ ਤਿਆਰ ਲੁਧਿਆਣਾ, 26 ਜੂਨ,ਬੋਲੇ ਪੰਜਾਬ ਬਿਓਰੋ:ਸਾਈਬਰ ਕਰਾਈਮ ਨਾਲ ਸੰਬੰਧਿਤ ਮਾਮਲਿਆਂ ‘ਤੇ ਹੁਣ ਮਹੀਨਿਆਂ ਤੱਕ ਥਾਣਿਆਂ ਤੇ ਦਫਤਰਾਂ ‘ਚ ਘੁੰਮਣ ਵਾਲੀਆਂ ਫਾਈਲਾਂ ‘ਤੇ ਹੁਣ ਤੁਰੰਤ ਕਾਰਵਾਈ ਹੋਵੇਗੀ। ਪੰਜਾਬ ਦਾ ਸਭ ਤੋਂ ਪਹਿਲਾ ਸਾਈਬਰ ਥਾਣਾ ਲੁਧਿਆਣਾ ਦੇ ਸਰਾਭਾ ਨਗਰ ‘ਚ ਤਿਆਰ ਹੋ ਗਿਆ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਪੇਡ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਪੇਡ ਛੁੱਟੀ ਦਾ ਐਲਾਨ ਜਲੰਧਰ, 26 ਜੂਨ,ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਸੂਬਾ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਹਨ, ਕਰਮਚਾਰੀਆਂ ਅਤੇ ਸੂਬੇ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਲਈ ਜਲੰਧਰ ਪੱਛਮੀ ਦੀ ਉਪ ਚੋਣ ਦੇ […]

Continue Reading

ਸਰਹਿੰਦ ਨਹਿਰ ‘ਚ ਨਹਾਉਂਦਿਆਂ ਦੋ ਨੌਜਵਾਨ ਡੁੱਬੇ

ਸਰਹਿੰਦ ਨਹਿਰ ‘ਚ ਨਹਾਉਂਦਿਆਂ ਦੋ ਨੌਜਵਾਨ ਡੁੱਬੇ ਬਠਿੰਡਾ, 25 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਲੰਘਦੀ ਸਰਹਿੰਦ ਨਹਿਰ ਵਿੱਚ ਨਹਾਉਂਦਿਆਂ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਏ। ਐੱਨਡੀਆਰਐੱਫ ਦੇ ਗੋਤਾਖੋਰਾਂ,ਥਾਣਾ ਥਰਮਲ ਦੀ ਪੁਲੀਸ ਅਤੇ ਸਮਾਜਿਕ ਸੰਗਠਨਾਂ ਦੇ ਵਰਕਰਾਂ ਵੱਲੋਂ ਪਾਣੀ ’ਚ ਡੁੱਬੇ ਨੌਜਵਾਨਾਂ ਦੀ ਜੰਗੀ ਪੱਧਰ ’ਤੇ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਡੁੱਬਣ […]

Continue Reading

ਅੰਮ੍ਰਿਤਸਰ : ਯਾਤਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ‘ਚ ਵੱਜੀ, ਕਈ ਜ਼ਖਮੀ, ਡਰਾਈਵਰ ਦੀ ਹਾਲਤ ਗੰਭੀਰ

ਅੰਮ੍ਰਿਤਸਰ : ਯਾਤਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ‘ਚ ਵੱਜੀ, ਕਈ ਜ਼ਖਮੀ, ਡਰਾਈਵਰ ਦੀ ਹਾਲਤ ਗੰਭੀਰ ਅੰਮ੍ਰਿਤਸਰ, 26 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਤੜਕੇ ਗੋਲਡਨ ਗੇਟ ਨਿਊ ਅੰਮ੍ਰਿਤਸਰ ‘ਚ ਯਾਤਰੀਆ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ਵਿਚ ਵੱਜੀ।ਇਸ ਹਾਦਸੇ ‘ਚ ਬਸ ਡਰਾਈਵਰ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਅਤੇ ਕਈ ਸਵਾਰੀਆਂ ਨੂੰ ਸੱਟਾਂ […]

Continue Reading

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਕੇਂਦਰੀ ਜਾਂਚ ਬਿਊਰੋ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਅਤੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਉਨ੍ਹਾਂ ਦੇ ਬਿਆਨ ਦਰਜ ਕੀਤੇ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ, 2024 ਨੂੰ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਰੈਸਟੋਰੈਂਟ ’ਚ ਗੋਲ਼ੀਆਂ ਚਲਾਉਣ ਵਾਲੇ ਡਲਹੌਜੀ ਤੋਂ ਕੀਤੇ ਕਾਬੂ

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਰੈਸਟੋਰੈਂਟ ’ਚ ਗੋਲ਼ੀਆਂ ਚਲਾਉਣ ਵਾਲੇ ਡਲਹੌਜੀ ਤੋਂ ਕੀਤੇ ਕਾਬੂ ਅੰਮ੍ਰਿਤਸਰ, 26 ਜੂਨ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ। ਪਿਛਲੇ ਦਿਨੀਂ ਇੱਕ ਰੈਸਟੋਰੈਂਟ ’ਚ ਗੋਲ਼ੀਆਂ ਚਲਾਉਣ ਦਾ […]

Continue Reading

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਦੇਸ਼ ਦੀ ਸਿਖਰਲੀ ਡਰੱਗ ਰੈਗੂਲੇਟਰ ਸੰਸਥਾ ਵੱਲੋਂ ਕੀਤੇ ਗਏ ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ ਲਗਪਗ 52 ਦਵਾਈਆਂ ਗ਼ੈਰ-ਮਿਆਰੀ ਪਾਈਆਂ ਗਈਆਂ ਹਨ। ਇਨ੍ਹਾਂ ਵਿੱਚ ਲਾਗ ਰੋਗਾਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਕੁਝ ਐਂਟੀਬਾਈਟਿਕ ਦਵਾਈਆਂ ਸ਼ਾਮਲ ਹਨ।ਸੈਂਟਰਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 894

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-26-2024 ਅੰਗ 894 AMRIT VELE DA HUKAMNAMA SRI DARBAR SAHIB SRI AMRITSAR, ANG 894 , 26-June-2024 ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ […]

Continue Reading

ਲੋਕ ਸਭਾ ‘ਚ ਰਾਹੁਲ ਗਾਂਧੀ ਬਣੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ 

ਲੋਕ ਸਭਾ ‘ਚ ਰਾਹੁਲ ਗਾਂਧੀ ਬਣੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਵੀਂ ਦਿੱਲੀ, 25 ਜੂਨ ਬੋਲੇ ਪੰਜਾਬ ਬਿਓਰੋ- ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ, “ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ ਹੈ।”

Continue Reading