ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ ਮਾਸਕੋ, 24 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਨੂੰ ਮਾਸਕੋ (ਰੂਸ) ਦਾ ਇੱਕ ਰੋਜ਼ਾ ਦੌਰਾ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਦੌਰਾ ਭਾਰਤ ਅਤੇ ਰੂਸ ਵਰਗੇ ਇਤਿਹਾਸਕ ਭਾਈਵਾਲਾਂ ਵਿਚਾਲੇ ਸਬੰਧਾਂ ਨੂੰ ਹੋਰਵਮਜ਼ਬੂਤ ਕਰੇਗਾ।ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਅਹਿਮ ਹੈ […]

Continue Reading

ਦੀਨਾਨਗਰ : ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਵਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ

ਦੀਨਾਨਗਰ : ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਵਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀਦੀਨਾਨਗਰ, 25 ਜੂਨ,ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿ ਸਰਹੱਦ ‘ਤੇ ਬੀ.ਐੱਸ.ਐੱਫ. ਪਹਾੜੀਪੁਰ ਚੌਕੀ ‘ਤੇ ਡਿਊਟੀ ‘ਤੇ ਤਾਇਨਾਤ ਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਤੁਰੰਤ ਨਰੋਟ ਜੈਮਲ ਸਿੰਘ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ।ਹਸਪਤਾਲ ਦੇ ਸਮੁੱਚੇ ਸਟਾਫ ਨੇ ਜਵਾਨ […]

Continue Reading

ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਵਿਗੜੀ

ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਵਿਗੜੀਨਵੀਂ ਦਿੱਲੀ, 25 ਜੂਨ,ਬੋਲੇ ਪੰਜਾਬ ਬਿਓਰੋ:ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ 24-25 ਜੂਨ ਦੀ ਦਰਮਿਆਨੀ ਰਾਤ ਨੂੰ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ […]

Continue Reading

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਦੀ ਹੋਵੇਗੀ ਜ਼ਮੀਨ ਜ਼ਬਤ,ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਦੀ ਹੋਵੇਗੀ ਜ਼ਮੀਨ ਜ਼ਬਤ,ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ […]

Continue Reading

ਪੰਜਾਬ ਪੁਲਿਸ ਵੱਲੋਂ ਸੁੰਨਸਾਨ ਸੜਕਾਂ ‘ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 4 ਬਦਮਾਸ਼ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਸੁੰਨਸਾਨ ਸੜਕਾਂ ‘ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 4 ਬਦਮਾਸ਼ ਗ੍ਰਿਫਤਾਰ ਲੁਧਿਆਣਾ, 25 ਜੂਨ,ਬੋਲੇ ਪੰਜਾਬ ਬਿਓਰੋ:ਥਾਣਾ ਜਮਾਲਪੁਰ ਦੀ ਪੁਲਸ ਨੇ ਸੁੰਨਸਾਨ ਸੜਕਾਂ ‘ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਲੁੱਟਿਆ ਸਾਮਾਨ ਪ੍ਰਵਾਸੀਆਂ ਨੂੰ ਅੱਗੇ ਵੇਚ ਦਿੱਤਾ। ਬਦਮਾਸ਼ਾਂ ਨੇ ਹੁਣ ਤੱਕ 31 ਵਾਰਦਾਤਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 856

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-25-2024 ਅੰਗ 856 Amrit wele da Hukamnama Sri Darbar Sahib, Sri  Amritsar, Ang 856, 25-06-2024 ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ […]

Continue Reading

ਜਸਵੰਤ ਜ਼ਫ਼ਰ ਹੋਣਗੇ ਭਾਸ਼ਾ ਵਿਭਾਗ ਦੇ ਡਾਇਰੈਕਟਰ

ਜਸਵੰਤ ਜ਼ਫ਼ਰ ਹੋਣਗੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਓਰੋ: ਭਾਸ਼ਾ ਵਿਭਾਗ ਦਾ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਲਾਏ ਜਾਣ ਦਾ ਫ਼ੈਸਲਾ ਸੂਬਾ ਸਰਕਾਰ ਦੇ ਵੱਲੋਂ ਕੀਤਾ ਗਿਆ ਹੈ। ਹਾਲਾਂਕਿ ਰਸਮੀ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਦੱਸ ਦਈਏ ਕਿ, ਜਸਵੰਤ ਜ਼ਫਰ ਆਰਟੀਫਿਸ਼ਲ ਇੰਟੈਲੀਜਸ ‘ਚ ਪੰਜਾਬੀ ਸ਼ਾਮਿਲ ਕਰਵਾਉਣ ਲਈ ਵਿਸ਼ੇਸ਼ ਉਪਰਾਲੇ […]

Continue Reading

ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਚੇਅਰਮੈਨ ਨਿਯੁਕਤ

ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਚੇਅਰਮੈਨ ਨਿਯੁਕਤ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਓਰੋ: ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਚੇਅਰਮੈਨ ਨਿਯੁਕਤ ਕੀਤਾ ਗਿਆ। ਦੱਸ ਦਈਏ ਕਿ, ਪੰਜਾਬ ਆਰਟਸ ਕੌਂਸਲ ਚੇਅਰਮੈਨ ਡਾ. ਸੁਰਜੀਤ ਪਾਤਰ ਸਨ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਸੰਨ 1990 ਅਤੇ 1994 ਵਿੱਚ ਗੁਰਮੁਖ ਸਿੰਘ ਮੁਸਾਫਰ […]

Continue Reading

ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਫਸਲਾਂ ਦੇ ਮੁਆਵਜੇ ਦੀ ਵੰਡ ਤਾਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਹੁਣ ਘਰਾਂ ਦੇ ਹੋਏ ਨੁਕਸਾਨ ਲਈ ਵੰਡਿਆ ਜਾਵੇਗਾ 4.93 ਕਰੋੜ ਰੁਪਏ ਦਾ ਮੁਆਵਜ਼ਾ।ਫਾਜ਼ਿਲਕਾ 24 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ […]

Continue Reading

ਪੰਜਾਬ ‘ਚ ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਪੰਜਾਬ ‘ਚ ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ ਜਲੰਧਰ/ਚੰਡੀਗੜ੍ਹ, 24 ਜੂਨ,ਬੋਲੇ ਪੰਜਾਬ ਬਿਓਰੋ: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, […]

Continue Reading