ਮੁਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ: ਕੁਲਜੀਤ ਬੇਦੀ

ਮੁਹਾਲੀ, 23 ਜੂਨ ,ਬੋਲੇ ਪੰਜਾਬ ਬਿਓਰੋ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਅੱਜ ਸ਼ਹਿਰ ਦੀ ਹਰ ਸੜਕ ਡੰਪਿੰਗ ਗਰਾਉਂਡ ਬਣ ਕੇ ਰਹਿ ਗਈ ਹੈ ਅਤੇ ਇਹਦੇ ਪਿੱਛੇ ਅਫਸਰਸ਼ਾਹੀ ਦੀ ਨਾਨ ਪਲੈਨਿੰਗ ਤੇ ਗਮਾਡਾ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਲਾਪਰਵਾਹੀਆਂ ਦਾ ਨਤੀਜਾ ਮੋਹਾਲੀ ਦੇ ਸ਼ਹਿਰ ਵਾਸੀ ਭੁਗਤ ਰਹੇ […]

Continue Reading

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

ਚੰਡੀਗੜ੍ਹ/ਪਟਿਆਲਾ, 23 ਜੂਨ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪਟਿਆਲਾ ਪੁਲਿਸ ਨੇ ਐਤਵਾਰ ਨੂੰ ਪੁਲਿਸ ਅਤੇ ਜਨਸਮੂਹ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਦੇ ਉਦੇਸ਼ ਨਾਲ ਇੱਕ […]

Continue Reading

ਕਿਸਾਨ ਮੋਰਚੇ ਦੀ ਸ਼ੰਭੂ ਸਟੇਜ਼ ‘ਤੇ ਭਾਜਪਾ ਦੇ ਗੁੰਡਿਆਂ ਵੱਲੋ ਹਮਲਾ

ਪੰਜਾਬ ਪੁਲਿਸ ਬਣੀ ਰਹੀ ਮੂਕ ਦਰਸ਼ਕ, ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰ਼ਾਸਨ ਤੇ ਚੁੱਕੇ ਸਵਾਲ: ਪੰਧੇਰ ਸ਼ੰਭੂ 23 ਜੂਨ,ਬੋਲੇ ਪੰਜਾਬ ਬਿਓਰੋ: ਸ਼ੰਭੂ ਬਾਰਡਰ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ 131 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ-2 ਦੀ ਸਟੇਜ ਤੇ ਹਾਲਤ ਉਸ ਸਮੇ ਨਾਜ਼ੁਕ ਬਣ ਗਏ ਜਦੋ 100 ਦੇ ਕਰੀਬ ਭਾਜਪਾ ਤੇ […]

Continue Reading

ਚੱਲਦੀ ਕਾਰ ‘ਚ ਅੱਗ ਲੱਗਣ ਨਾਲ ਕਾਰ ਸੜ ਕੇ ਹੋਈ ਸੁਆਹ

ਪੰਚਕੂਲਾ, 23 ਜੂਨ,ਬੋਲੇ ਪੰਜਾਬ ਬਿਓਰੋ:ਪੰਚਕੂਲਾ ਦੇ ਸੈਕਟਰ 12ਏ ਰੋਡ ’ਤੇ ਅਚਾਨਕ ਚੱਲਦੀ ਇੰਡੀਕਾ ਕਾਰ ਨੂੰ ਅੱਗ ਲੱਗ ਗਈ ।ਕਾਰ ਸੈਕਟਰ 52, ਚੰਡੀਗੜ੍ਹ ਦਾ ਰਹਿਣ ਵਾਲਾ ਹਰਕੇਸ਼ ਨਾਮਕ ਵਿਅਕਤੀ ਚਲਾ ਰਿਹਾ ਸੀ ਜੋ ਕਿਸੇ ਕੰਮ ਲਈ ਪੰਚਕੂਲਾ ਆਏ ਹੋਏ ਸਨ। ਜਦੋਂ ਕਾਰ ਨੂੰ ਅੱਗ ਲੱਗੀ ਹਰਕੇਸ਼ ਪੰਚਕੂਲਾ ਤੋਂ ਚੰਡੀਗੜ੍ਹ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ […]

Continue Reading

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਚੰਡੀਗੜ੍ਹ, 23 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਹੀ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਅਤੇ ਸੁਧਾਰ […]

Continue Reading

ਸਮਾਜਿਕ ਮੁੱਦਿਆਂ ‘ਤੇ ਵਿਅੰਗ ਕਸਦਾ ਨਾਟਕ ਚਿੜਿਆਘਰ ਨੇ ਦਰਸ਼ਕਾਂ ਨੂੰ ਹੱਸਣ ਅਤੇ ਸੋਚਣ ਲਈ ਕੀਤਾ ਮਜਬੂਰ

ਚੰਡੀਗੜ੍ਹ 23 ਜੂਨ,ਬੋਲੇ ਪੰਜਾਬ ਬਿਓਰੋ: ਟੈਗੋਰ ਥੀਏਟਰ ਵਿੱਚ ਨੱਚਦਾ ਪੰਜਾਬ ਅਤੇ ਨਰੋਤਮ ਸਿੰਘ ਨੇ ਆਪਣਾ ਨਵੀਨਤਮ ਨਾਟਕ ਚਿੜੀਆਘਰ ਪੇਸ਼ ਕੀਤਾ। ਮਲਕੀਅਤ ਸਿੰਘ ਮਲੰਗਾ ਦੁਆਰਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਗਿਆ, ਚਿੜੀਆਘਰ ਇੱਕ ਪੰਜਾਬੀ ਨਾਟਕ ਹੈ, ਜੋ ਕਿ ਸਾਡੇ ਰੋਜ਼ਾਨਾ ਜੀਵਨ ਵਿੱਚ ਹੋ ਰਹੇ ਸਮਾਜਿਕ ਮੁੱਦਿਆਂ ‘ਤੇ ਵਿਅੰਗ ਕੱਸਦੀ ਹੋਈ ਹਾਸੋਹੀਣੀ ਰਚਨਾ ਹੈ, ਜਿਨ੍ਹਾਂ ਮੁੱਦਿਆਂ ਨੂੰ ਅਕਸਰ […]

Continue Reading

ਫਗਵਾੜਾ ਰੋੜ ਵੈਸ਼ਨੂ ਢਾਬੇ ‘ਤੇ ਸ਼ਰਾਬ ਪੀਣ ਤੋਂ ਰੋਕਣ ਤੇ ਬਦਮਾਸ਼ਾ ਨੇ ਕੀਤੀ ਭੰਨ -ਤੋੜ

ਫਗਵਾੜਾ, 23 ਜੂਨ, ਬੋਲੇ ਪੰਜਾਬ ਬਿਊਰੋ :ਫਗਵਾੜਾ ‘ਚ ਹੁਸ਼ਿਆਰਪੁਰ ਰੋਡ ‘ਤੇ ਸਥਿਤ ਪਿੰਡ ਖੁਰਮਪੁਰ ਨੇੜੇ ਦੇਰ ਰਾਤ ਸ਼ਰਾਬ ਪੀਣ ਤੋਂ ਰੋਕਣ ‘ਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਇੱਕ ਢਾਬੇ ‘ਤੇ ਹਮਲਾ ਕਰਕੇ ਭੰਨਤੋੜ ਕੀਤੀ ਗਈ। ਹੁਸ਼ਿਆਰਪੁਰ ਰੋਡ ’ਤੇ ਪਿੰਡ ਖੁਰਮਪੁਰ ਨੇੜੇ ਕਮਲ ਵੈਸ਼ਨੂ ਢਾਬੇ ਦੇ ਮੁਲਾਜ਼ਮ ਵਿੱਕੀ ਨੇ ਦੱਸਿਆ ਕਿ ਬੀਤੀ ਰਾਤ ਕੁਝ ਨੌਜਵਾਨ ਉਸ ਦੇ ਢਾਬੇ […]

Continue Reading

BJP ਦੇ ਕਈ ਆਗੂ ਸੰਸਦ ਮੈਂਬਰ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ‘ਚ ਸ਼ਾਮਲ

, ਜਲੰਧਰ, 23 ਜੂਨ, ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਭਾਰਤੀ ਜਨਤਾ ਪਾਰਟੀ ਦੇ ਕਈ ਆਗੂ ਅੱਜ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਸੰਸਦ ਮੈਂਬਰ ਚੰਨੀ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਸਾਰੇ ਆਗੂ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਨ, ਜਿਨ੍ਹਾਂ […]

Continue Reading

ਤਰਨਤਾਰਨ: ਨਸ਼ੇ ਨੇ ਉਜਾੜਿਆ ਇਕ ਹੋਰ ਘਰ

ਤਰਨ ਤਾਰਨ 23 ਜੂਨ ,ਬੋਲੇ ਪੰਜਾਬ ਬਿਓਰੋ : ਥਾਣਾ ਸਿਟੀ ਦੇ ਇਲਾਕੇ ਗੋਕਲਪੁਰਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਮੋਹਨ ਸਿੰਘ ਉਰਫ ਮਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਨੀ ਦੇ ਮਾਤਾ-ਪਿਤਾ ਦੀ ਕਈ ਸਾਲ ਪਹਿਲਾਂ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਹ ਆਪਣੀ 80 ਸਾਲਾ ਨਾਨੀ ਸੋਮਾਵਤੀ […]

Continue Reading