ਤੇਜ਼ ਰਫਤਾਰ ਕਾਰ ਚਲਾ ਰਹੇ ਪੁਲਿਸ ਮੁਲਾਜ਼ਮ ਨੇ ਪੀ.ਸੀ.ਆਰ. ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਹੌਲਦਾਰ ਦੀ ਮੌਤ

ਲੁਧਿਆਣਾ, 23 ਜੂਨ, ਬੋਲੇ ਪੰਜਾਬ ਬਿਓਰੋ:ਬੀਤੀ ਰਾਤ ਕਰੀਬ 12:00 ਵਜੇ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਸਲੇਮ ਟਾਬਰੀ ਮਾਰਕੀਟ ਦੀ ਸਰਵਿਸ ਲਾਈਨ ‘ਤੇ ਇਕ ਤੇਜ਼ ਰਫਤਾਰ ਨਾਲ ਕਾਰ ਚਲਾ ਰਹੇ ਪੁਲਸ ਮੁਲਾਜ਼ਮ ਨੇ ਪੀ.ਸੀ.ਆਰ. ਮੋਟਰਸਾਈਕਲ ਸਵਾਰ ਦੋ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਪੀ.ਸੀ.ਆਰ ਮੁਲਾਜ਼ਮ ਥਾਣੇਦਾਰ ਸਤਨਾਮ ਸਿੰਘ ਅਤੇ ਹੌਲਦਾਰ ਅਰਸ਼ਦੀਪ ਸਿੰਘ ਗੰਭੀਰ ਜ਼ਖ਼ਮੀ ਹੋ […]

Continue Reading

ਮੋਹਾਲੀ ਦੇ 8 ਵਿਅਕਤੀਆਂ ਨਾਲ ਯੂ. ਕੇ. ਭੇਜਣ ਦੇ ਨਾਂਅ ‘ਤੇ ਕਰੀਬ 1 ਕਰੋੜ ਰੁਪਏ ਦੀ ਠੱਗੀ ਮਾਰਨ ਵਾਲਾ ਏਜੰਟ ਮੁੰਬਈ ਤੋਂ ਗ੍ਰਿਫਤਾਰ

ਮੋਹਾਲੀ, 23 ਜੂਨ,ਬੋਲੇ ਪੰਜਾਬ ਬਿਓਰੋ:ਮੁੰਬਈ ਦੇ ਇਕ ਏਜੰਟ ਨੇ ਮੁਹਾਲੀ ਦੇ ਕਰੀਬ 8 ਵਿਅਕਤੀਆਂ ਤੋਂ ਯੂ. ਕੇ. ਭੇਜਣ ਦੇ ਨਾਂਅ ‘ਤੇ ਕਰੀਬ 1 ਕਰੋੜ ਰੁਪਏ ਦੀ ਠੱਗੀ ਮਾਰ ਲਈ ਸੀ। ਇਸ ਸੰਬੰਧੀ ਥਾਣਾ ਫੇਜ਼-1 ਦੀ ਪੁਲਿਸ ਵਲੋਂ ਮੁਲਜ਼ਮ ਇੰਦਰਜੀਤ ਸਿੰਘ ਸੋਹੀ ਅਤੇ ਉਸ ਦੀ ਪਤਨੀ ਪਰਮਿੰਦਰ ਸੋਹੀ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਮੁਲਜ਼ਮ ਮੁਲਜ਼ਮ ਇੰਦਰਜੀਤ ਸਿੰਘ […]

Continue Reading

ਪਟਿਆਲ਼ਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਸ਼ੱਕੀ ਹਾਲਾਤਾਂ ‘ਚ ਮੌਤ

ਪਟਿਆਲਾ, 23 ਜੂਨ, ਬੋਲੇ ਪੰਜਾਬ ਬਿਓਰੋ:ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਤੋਂ ਇੱਕ ਮੰਦਭਾਗੀ ਖ਼ਬਰ ਆ ਰਹੀ ਹੈ, ਜਿੱਥੇ ਪਟਿਆਲਾ ਦੇ ਸੰਤ ਹਜ਼ਾਰਾ ਸਿੰਘ ਨਗਰ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਨਵਿੰਦਰ ਸਿੰਘ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ।ਇਸ ਸਬੰਧੀ ਜਦੋਂ ਮ੍ਰਿਤਕ ਨੌਜਵਾਨ ਦੀ ਮਾਤਾ ਮਨਜੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ […]

Continue Reading

ਕੰਗਨਾ ਰਣੌਤ ਮੁਆਫ਼ੀ ਮੰਗੇ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ

ਚੰਡੀਗੜ੍ਹ, 23 ਜੂਨ, ਬੋਲੇ ਪੰਜਾਬ ਬਿਓਰੋ:ਬਾਲੀਵੁੱਡ ਅਦਾਕਾਰ ਤੇ ਹਿਮਾਚਲ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਨਵਾਂਸ਼ਹਿਰ ਦੀ ਇਕ ਸੰਸਥਾ ਨੇ ਕੰਗਨਾ ਨੂੰ ਇਕ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚੰਡੀਗੜ੍ਹ ਏਅਰਪੋਰਟ ‘ਤੇ ਇਕ CISF ਮਹਿਲਾ ਵੱਲੋਂ ਕੰਗਨਾ ਨੂੰ ਥੱਪੜ ਮਾਰਿਆ ਸੀ ਕਿਉਂਕਿ ਉਹ ਕੰਗਨਾ ਵੱਲੋਂ ਕਿਸਾਨਾਂ ਲਈ […]

Continue Reading

ਬਰਨਾਲਾ : ਘਰ ‘ਚੋਂ ਤਿੰਨ ਪਰਿਵਾਰਕ ਮੈਂਬਰਾਂ ਤੇ ਕੁੱਤੇ ਦੀਆਂ ਲਾਸ਼ਾਂ ਮਿਲੀਆਂ,ਦਹਿਸ਼ਤ ਦਾ ਮਾਹੌਲ

ਬਰਨਾਲਾ, 23 ਜੂਨ,ਬੋਲੇ ਪੰਜਾਬ ਬਿਓਰੋ:ਬਰਨਾਲਾ ਦੇ ਬਰਨਾਲਾ ਸੰਘੇੜਾ ਰੋਡ ਠੀਕਰੀ ਵਾਲਾ ਚੌਕ ਨੇੜੇ ਰਾਮ ਰਾਜ ਕਲੋਨੀ ਦੀ ਕੋਠੀ ਨੰਬਰ 353 ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਕੁੱਤੇ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਕਾਰਨ ਪੂਰੀ ਕਲੋਨੀ ਵਿੱਚ ਸੋਗ ਦੀ ਲਹਿਰ ਹੈ। […]

Continue Reading

ਸੀਬੀਆਈ ਕਰੇਗੀ NEET UG 2024 ਪ੍ਰੀਖਿਆ ਵਿੱਚ ਬੇਨਿਯਮੀਆਂ ਦੀ ਜਾਂਚ

ਨਵੀਂ ਦਿੱਲੀ, 23 ਜੂਨ, ਬੋਲੇ ਪੰਜਾਬ ਬਿਓਰੋ:ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੁਣ ਮੈਡੀਕਲ ਦਾਖਲੇ ਲਈ NEET UG 2024 ਪ੍ਰੀਖਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰੇਗੀ। ਪ੍ਰੀਖਿਆ ਨਾਲ ਸਬੰਧਤ ਬੇਨਿਯਮੀਆਂ ਦੀ ਸਮੀਖਿਆ ਦੇ ਆਧਾਰ ‘ਤੇ ਸਿੱਖਿਆ ਮੰਤਰਾਲੇ ਨੇ ਪੂਰੇ ਘਟਨਾਕ੍ਰਮ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸ਼ੁਰੂ ਤੋਂ ਹੀ ਵਿਦਿਆਰਥੀ ਅਤੇ ਮਾਪੇ NEET UG ਪ੍ਰੀਖਿਆ […]

Continue Reading

ਚੰਡੀਗੜ੍ਹ ‘ਚ ਫ਼ਰਨੀਚਰ ਮਾਰਕੀਟ ਨੂੰ ਹਟਾਉਣ ਦਾ ਹੁਕਮ ਜਾਰੀ

ਚੰਡੀਗੜ੍ਹ, 23 ਜੂਨ, ਬੋਲੇ ਪੰਜਾਬ ਬਿਓਰੋ:ਪਿੰਡ ਬਡਹੇੜੀ ਦੀ ਜ਼ਮੀਨ ’ਤੇ ਗ਼ੈਰ-ਕਾਨੂੰਨੀ ਫ਼ਰਨੀਚਰ ਮਾਰਕੀਟ ਨੂੰ ਢਾਹੁਣ/ਹਟਾਉਣ ਦਾ ਹੁਕਮ ਜਾਰੀ ਕੀਤਾ ਹੈ। ਕੁਲੈਕਟਰ ਵਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਇਸ ਜ਼ਮੀਨ ਨੂੰ ਚੰਡੀਗੜ੍ਹ ਦੇ ਫੇਜ਼ 3 ਸੈਕਟਰਾਂ ਦੇ ਵਿਕਾਸ ਲਈ ਜਨਤਕ ਉਦੇਸ਼ ਲਈ ਐਕੁਆਇਰ ਕੀਤਾ ਗਿਆ ਸੀ। ਨੋਟਿਸ ਅਨੁਸਾਰ ਹਾਈ ਕੋਰਟ ਨੇ 29.09.2023 ਨੂੰ ਇਸ ਜ਼ਮੀਨ […]

Continue Reading

ਜੀਐਸਟੀ ਦਰ 18 ਫੀਸਦੀ ਤੋਂ ਘਟ ਕੇ 12 ਫੀਸਦੀ ਹੋਈ

ਨਵੀਂ ਦਿੱਲੀ, 23 ਜੂਨ, ਬੋਲੇ ਪੰਜਾਬ ਬਿਓਰੋ:ਜੀਐਸਟੀ ਕੌਂਸਲ ਦੀ ਮੀਟਿੰਗ ਦਿੱਲੀ ਵਿਖੇ ਹੋਈ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੀਐਸਟੀ ਕੌਂਸਲ ਦੀ ਹੋਈ ਮੀਟਿੰਗ ਵਿਚ ਦੁੱਧ ਦੇ ਡੱਬਿਆਂ ’ਤੇ 12 ਫੀਸਦੀ ਦੀ ਇਕਸਾਰ ਜੀਐਸਟੀ ਦਰ ਦੀ ਸਿਫ਼ਾਰਸ਼ ਕੀਤੀ ਗਈ, ਭਾਵੇਂ ਉਹ ਸਟੀਲ, ਲੋਹੇ ਜਾਂ ਐਲੂਮੀਨੀਅਮ ਦੇ ਬਣੇ ਹੋਏ ਹੋਣ। ਇੱਥੇ 53ਵੀਂ ਜੀਐਸਟੀ ਕੌਂਸਲ ਦੀ ਮੀਟਿੰਗ […]

Continue Reading

ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਸਰਹੱਦ ਤੋਂ ਡਰੋਨ ਬਰਾਮਦ ਕੀਤਾ

ਤਰਨਤਾਰਨ, 23 ਜੂਨ, ਬੋਲੇ ਪੰਜਾਬ ਬਿਓਰੋ:ਪਿਛਲੇ 15 ਦਿਨਾਂ ਤੋਂ ਰੋਜ਼ਾਨਾ ਡਰੋਨ ਬਰਾਮਦ ਕੀਤੇ ਜਾ ਰਹੇ ਹਨ। ਅੱਜ ਫਿਰ ਬੀ.ਐਸ.ਐਫ ਅਤੇ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ. ਅਤੇ ਪੁਲਿਸ ਵੱਲੋਂ ਹਰ ਰੋਜ਼ ਦੀ ਤਰ੍ਹਾਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ […]

Continue Reading

ਦੇਸ਼ ‘ਚ ਨਵਾਂ ਟੈਲੀਕਾਮ ਐਕਟ ਜਲਦ ਹੋਵੇਗਾ ਲਾਗੂ

ਕੇਂਦਰ ਸਰਕਾਰ ਐਮਰਜੈਂਸੀ ‘ਚ ਟੈਲੀਕਾਮ ਨੈੱਟਵਰਕਾਂ ਨੂੰ ਕਰ ਸਕੇਗੀ ਕੰਟਰੋਲ ਨਵੀਂ ਦਿੱਲੀ, 23 ਜੂਨ,ਬੋਲੇ ਪੰਜਾਬ ਬਿਓਰੋ:ਕੇਂਦਰ ਸਰਕਾਰ ਦੂਰਸੰਚਾਰ ਐਕਟ 2023 ਦੇ ਲਾਗੂ ਹੋਣ ਤੋਂ ਬਾਅਦ ਐਮਰਜੈਂਸੀ ਦੇ ਸਮੇਂ ਵਿੱਚ ਕਿਸੇ ਵੀ ਦੂਰਸੰਚਾਰ ਸੇਵਾਵਾਂ ਜਾਂ ਨੈਟਵਰਕ ਨੂੰ ਕੰਟਰੋਲ ਕਰਨ ਦੇ ਯੋਗ ਹੋ ਜਾਵੇਗੀ, ਜੋ ਕਿ 26 ਜੂਨ ਤੋਂ ਲਾਗੂ ਹੋਵੇਗਾ।ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰ ਸੁਰੱਖਿਆ, ਜਨਤਕ ਵਿਵਸਥਾ […]

Continue Reading