ਭਾਰਤ-ਪਾਕਿ ਸਰਹੱਦ ਨੇੜਿਓਂ ਤਲਾਸ਼ੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 22 ਜੂਨ, ਬੋਲੇ ਪੰਜਾਬ ਬਿਓਰੋ:ਬੀ.ਐਸ.ਐਫ. ਫ਼ਿਰੋਜ਼ਪੁਰ ਵੱਲੋਂ ਭਾਰਤ-ਪਾਕਿ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਅੱਧਾ ਕਿੱਲੋ ਹੈਰੋਇਨ ਦਾ ਇੱਕ ਪੈਕਟ ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੀ.ਐਸ.ਐਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਮਾਬੋ ਇਲਾਕੇ ਵਿੱਚ ਭੇਜੀ ਗਈ ਹੈ।ਇਸ ਗੁਪਤ ਸੂਚਨਾ ਦੇ ਆਧਾਰ […]

Continue Reading

ਲੁਧਿਆਣਾ ‘ਚ ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਬਦਮਾਸ਼ ਜਖਮੀ ਹਾਲਤ ‘ਚ ਕਾਬੂ

ਲੁਧਿਆਣਾ, 22 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਲੁਧਿਆਣਾ ‘ਚ ਅੱਜ ਤੜਕੇ 3.30 ਵਜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਦੋ ਨੌਜਵਾਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਮਾਰੀਆਂ। ਫਿਲਹਾਲ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।ਦੱਸ ਦੇਈਏ […]

Continue Reading

ਪੰਜਾਬ ‘ਚ ਮਾਨਸੂਨ ਜਲਦ ਦੇਵੇਗਾ ਦਸਤਕ

ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਓਰੋ :ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਆਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨ ਖੁਸ਼ਕ […]

Continue Reading

ਨੀਟ ਘੁਟਾਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਕੀਤਾ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ ,ਬੋਲੇ ਪੰਜਾਬ ਬਿਓਰੋ: – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ਵਿੱਚ ਹੋਏ ਨੀਟ ਪ੍ਰੀਖਿਆ ਘੁਟਾਲੇ ਅਤੇ ਯੂ.ਜੀ.ਸੀ.-ਨੈੱਟ ਪ੍ਰੀਖਿਆ ਨੂੰ ਅਚਾਨਕ ਰੱਦ ਕੀਤੇ ਜਾਣ ਦੇ ਮੱਦੇਨਜ਼ਰ ਮੌਜੂਦਾ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਅੱਜ ਇੱਕ ਮਹੱਤਵਪੂਰਨ ਪ੍ਰਦਰਸ਼ਨ ਦੀ ਅਗਵਾਈ ਕੀਤੀ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਦੇ ਬਾਹਰ ਕੀਤੇ […]

Continue Reading

ਪਹਿਲਾ ਸਜ਼ਾਵਾਂ ਭੋਗ ਚੁਕੇ ਸਿੰਘ ਰਿਹਾਅ ਤਾਂ ਕੀ ਕਰਨੇ ਸਨ ਸਰਕਾਰ ਹੋਰ ਸਿੰਘਾਂ ਨੂੰ ਬੰਦੀ ਬਣਾ ਰਹੀ ਹੈ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ 22 ਜੂਨ,ਬੋਲੇ ਪੰਜਾਬ ਬਿਓਰੋ: -ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਸਾਮ ਦੀ ਡਿਬਰੁਗੜ੍ਹ ਜੇਲ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਜਿਤੇ ਭਾਈ ਅਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਤੇ ਲੱਗੀ ਐਨ ਐਸ ਏ ਨੂੰ ਇਕ ਸਾਲ ਲਈ ਵਧਾਉਣ ਤੇ […]

Continue Reading

ਬੇਅਦਬੀ ਮਾਮਲਾ : ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਤੇ ਹਨੀਪ੍ਰੀਤ ਵਿਰੁੱਧ ਗਵਾਹੀ ਦੇਣ ਵਾਲੇ ਪ੍ਰਦੀਪ ਕਲੇਰ ਨੂੰ ਦਿੱਤੀ ਜਮਾਨਤ

ਚੰਡੀਗੜ੍ਹ, 22 ਜੂਨ , ਬੋਲੇ ਪੰਜਾਬ ਬਿਊਰੋ :ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਸ਼ਾਮਲ ਇਕ ਸਹਿ ਮੁਲਜ਼ਮ ਪ੍ਰਦੀਪ ਕਲੇਰ ਨੂੰ ਜਮਾਨਤ ਦੇ ਦਿ੍ਤੀ ਹੈ। ਪ੍ਰਦੀਪ ਕਲੇਰ ਸਾਲ 2015 ਵਿਚ ਬੇਅਦਬੀ ਦੀ ਵਾਪਰੀ ਘਟਨਾਂ ਵਿਚ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ, ਉਸਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਅਤੇ ਉਸ […]

Continue Reading

ਭਾਰਤ ‘ਚ ਅੱਜ ਤੋਂ ਪੇਪਰ ਲੀਕ ਵਿਰੋਧੀ ਸਖ਼ਤ ਕਾਨੂੰਨ ਲਾਗੂ

ਨਵੀਂ ਦਿੱਲੀ, 22 ਜੂਨ, ਬੋਲੇ ਪੰਜਾਬ ਬਿਓਰੋ:ਪੇਪਰ ਲੀਕ ਵਿਰੋਧੀ ਕਾਨੂੰਨ (ਸੈਂਟਰ ਨੋਟੀਫਾਈਜ਼ ਪਬਲਿਕ ਐਗਜ਼ਾਮੀਨੇਸ਼ਨਜ਼ (ਅਨਫੇਅਰ ਮੀਨਜ਼) ਐਕਟ, 2024) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਿਆ ਹੈ।ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਨੇ ਵੀ ਇਸ ਕਾਨੂੰਨ ਨੂੰ ਜਾਰੀ ਕੀਤਾ ਹੈ। ਇਸ ਸਾਲ ਫਰਵਰੀ ‘ਚ ਸੰਸਦ ‘ਚ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੇਪਰ ਲੀਕ ਕਰਨ […]

Continue Reading

ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਸਮਰੱਥ ਅਥਾਰਟੀ ਕੋਲ 246 ਕਰੋੜ ਰੁਪਏ ਦੀਆਂ 559 ਹੋਰ ਤਜਵੀਜ਼ਾਂ ਲੰਬਿਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ […]

Continue Reading

ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 22 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਜੀਆਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ‘ਤੇ ਸਜ਼ਾ ਸੁਣਾਈ

ਜਨੇਵਾ, 1 ਜੂਨ, ਬੋਲੇ ਪੰਜਾਬ ਬਿਓਰੋ:
ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ ਸ਼ਾਮਲ ਹਨ। ਇਨ੍ਹਾਂ ’ਤੇ […]

Continue Reading