ਸੂਚਨਾਂ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵੱਲੋਂ ਕੰਮ ਵੰਡ ਸੰਬੰਧੀ ਨਵੇਂ ਹੁਕਮ ਜਾਰੀ

ਚੰਡੀਗੜ 21 ਜੂਨ, ਬੋਲੇ ਪੰਜਾਬ ਬਿਊਰੋ :ਸੂਚਨਾਂ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਹੁਕਮ ਜਾਰੀ ਕਰਕੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਦੀਆਂ ਸ਼ਕਤੀਆਂ ਘਟਾ ਦਿੱਤੀਆਂ ਹਨ। ਗਰੇਵਾਲ ਪਹਿਲਾਂ ਡਿਪਟੀ ਡ਼ਾਇਰੈਕਟਰ (ਪ੍ਰੈ੍ਸ) ਸਨ, ਹੁਣ ਉਹਨਾਂ ਨੂੰ ਪ੍ਰੋਡਕਸ਼ਨ, ਕਲਿਪਿੰਗ ਅਤੇ ਫੋਟੋਸਟੇਟ ਸ਼ਾਖਾ ਦਾ ਕੰਮ ਦਿੱਤਾ ਗਿਆ ਹੈ।ਜਾਰੀ ਹੁਕਮ ਅਨੁਸਾਰ ਜੁਆਇੰਟ ਡਾਇਰੈਕਟ ਹਰਜੀਤ ਸਿੰਘ ਗਰੇਵਾਲ ਹੁਣ ਪ੍ਰੈ੍ਸ […]

Continue Reading

ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ 21 ਜੂਨ,ਬੋਲੇ ਪੰਜਾਬ ਬਿਓਰੋ: ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਮੋਹਾਲੀ ਦੇ ਬੈਂਕ ‘ਚ ਸੁਰੱਖਿਆ ਗਾਰਡ ਵੱਲੋਂ ਤੂੰ-ਤੂੰ ਮੈਂ -ਮੈਂ ਤੋਂ ਬਾਅਦ ਚਲਾਈ ਗੋਲੀ, ਨਾਲ ਇੱਕ ਗੰਭੀਰ ਜ਼ਖਮੀ PGI ਦਾਖਲ

ਮੋਹਾਲੀ, 21 ਜੂਨ, ਬੋਲੇ ਪੰਜਾਬ ਬਿਊਰੋ : ਨਿਊ ਚੰਡੀਗੜ੍ਹ ਨੇੜੇ ਮੁੱਲਾਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਦੇ ਸੁਰੱਖਿਆ ਗਾਰਡ ਨੇ ਬੈਂਕ ਦਾ ਗੇਟ ਖੋਲ੍ਹਣ ਨੂੰ ਲੈ ਕੇ ਹੋਈ ਕਹਾ ਸੁਣੀ ਦੌਰਾਨ ਗੋਲੀ ਚਲਾ ਦਿੱਤੀ।ਜਿਸ ਨਾਲ ਇੱਕ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ। ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਪਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ: : ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗਾ ਦੇ ਲਾਭਾਂ ਨੂੰ ਉਜਾਗਰ ਕਰਨ ਲਈ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਦੇਸ਼ ਭਗਤ ਯੂਨੀਵਰਸਿਟੀ ਵਿੱਚ ਦਿਨ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਮੈਦਾਨ ਵਿੱਚ […]

Continue Reading

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ […]

Continue Reading

ਗ੍ਰਾਮ ਪੰਚਾਇਤ ਕਾਹਨੂੰਵਾਨ ਦੀ ਪੰਚਾਇਤੀ ਜ਼ਮੀਨ ਖਾਲੀ ਨਾ ਕਰਵਾਉਣ ‘ਤੇ ਪੰਚਾਇਤ ਮਹਿਕਮੇ ਨੂੰ ਹਾਈ ਕੋਰਟ ਨੇ ਲਾਈ ਫਿਟਕਾਰ, 10,000/- ਰੁਪਏ ਦਾ ਕੀਤਾ ਜ਼ੁਰਮਾਨਾ – ਬਾਜਵਾ

ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਜਿਲ੍ਹੇ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ “ਕਾਹਨੂੰਵਾਨ” ਦੀ ਸ਼ਾਮਲਾਤ ਜ਼ਮੀਨ ‘ਤੇ ਹੋਏ ਨਜਾਇਜ਼ ਕਬਜ਼ੇ ਦੇ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬੜੇ ਜ਼ੋਰ ਨਾਲ ਉਠਾਇਆ ਗਿਆ ਸੀ। ਉਨ੍ਹਾਂ ਸੈਸ਼ਨ ਦੌਰਾਨ ਪੰਜਾਬ […]

Continue Reading

ਅਬੋਹਰ : ਭਾਰੀ ਬਾਰਿਸ਼ ਕਾਰਨ ਮਕਾਨ ਡਿੱਗਾ,ਪਤੀ ਦੀ ਮੌਤ,ਪਤਨੀ ਜ਼ਖਮੀ

ਅਬੋਹਰ, 21 ਜੂਨ, ਬੋਲੇ ਪੰਜਾਬ ਬਿਓਰੋ:ਅਬੋਹਰ ‘ਚ ਵੀਰਵਾਰ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਮੋਹਨ ਨਗਰ ‘ਚ ਇਕ ਮਕਾਨ ਦੀ ਛੱਤ ਡਿੱਗ ਗਈ। ਇਸ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਹੋਰਨਾਂ ਨੂੰ ਵੀ ਸੱਟਾਂ ਲੱਗੀਆਂ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ‘ਚ ਭਰਤੀ ਕਰਵਾਇਆ। ਜਿੱਥੇ ਇਲਾਜ ਦੌਰਾਨ ਇੱਕ ਵਿਅਕਤੀ […]

Continue Reading

ਮੋਹਾਲੀ : ਬਿਜਲੀ ਕੱਟ ਨੂੰ ਲੈ ਕੇ ਦੋ ਧੜਿਆਂ ਵਿਚਕਾਰ ਫਾਇਰਿੰਗ,ਤਿੰਨ ਜਖਮੀ

ਮੋਹਾਲੀ, 21 ਜੂਨ,ਮੋਹਾਲੀ ਦੇ ਪਿੰਡ ਕੈਲੋਂ ‘ਚ ਬਿਜਲੀ ਦੇ ਕੱਟ ਕਾਰਨ ਦੋ ਧੜਿਆਂ ਵਿਚਕਾਰ ਲੜਾਈ ਹੋ ਗਈ। ਇਸ ਘਟਨਾ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਇਸ ਦੌਰਾਨ ਇਕ ਗੁੱਟ ਨੇ 5 ਤੋਂ 6 ਰਾਊਂਡ ਫਾਇਰ ਕੀਤੇ। ਫਾਇਰਿੰਗ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ ਅਤੇ ਪੁਲਿਸ ਪਾਰਟੀ ਮੌਕੇ ‘ਤੇ […]

Continue Reading

ਕੇਜਰੀਵਾਲ ਦੀ ਜ਼ਮਾਨਤ ਫ਼ਿਲਹਾਲ ਅਟਕੀ

ਨਵੀਂ ਦਿੱਲੀ, 21 ਜੂਨ, ਬੋਲੇ ਪੰਜਾਬ ਬਿਓਰੋ:ਈਡੀ ਨੇ ਦਿੱਲੀ ਐਕਸਾਈਜ਼ ਪਾਲਿਸੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ਦੇ ਖਿਲਾਫ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਈਡੀ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਈਡੀ ਦੀ ਪਟੀਸ਼ਨ ‘ਤੇ […]

Continue Reading

ਆਮ ਆਦਮੀ ਪਾਰਟੀ ਨਾਲ ਗਠਜੋੜ ਨਾ ਕਰਦੇ ਤਾਂ ਜਿਆਦਾ ਲੋਕ ਸਭਾ ਸੀਟਾਂ ਜਿੱਤਦੇ : ਰਾਜਾ ਵੜਿੰਗ

ਸੁਨਾਮ ਊਧਮ ਸਿੰਘ ਵਾਲਾ, 21 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਪਾਰਟੀ ਨੂੰ ‘ਆਪ’ ਨਾਲ ਗੱਠਜੋੜ ਕਰਨ ਦੀ ਬਜਾਏ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨੀ ਚਾਹੀਦੀ ਸੀ। ਉਦੋਂ ਕਾਂਗਰਸ […]

Continue Reading