ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਦਸੰਬਰ 2022 ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਦਿੱਤਾ ਲਾਭ ਲੰਬਿਤ ਰਹਿੰਦੇ ਕੇਸ ਵੀ ਜਲਦ ਕੀਤੇ ਜਾਣਗੇ ਕਲੀਅਰ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ […]

Continue Reading

ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ਮਿਲੀ ਜ਼ਮਾਨਤ

ਨਵੀਂ ਦਿੱਲੀ, 20 ਜੂਨ ,ਬੋਲੇ ਪੰਜਾਬ ਬਿਓਰੋ: ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।ਕੱਲ ਆ ਸਕਦੇ ਹਨ ਜੇਲ੍ਹ ਤੋਂ ਬਾਹਰ । ਸ਼ਰਾਬ ਘੋਟਾਲੇ ਵਿੱਚ ਗ੍ਰਿਫਤਾਰ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਫੈਸਲਾ ਸੁਣਾਇਆ […]

Continue Reading

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ ਐਫਐਮਜੀਜ਼ ਨੂੰ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 2.07 ਲੱਖ ਰੁਪਏ ਡਰੱਗ ਮਨੀ ਅਤੇ 7 ਵਾਹਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਸਾਜ਼ਿਸ਼ਕਰਤਾ ਰਣਜੀਤ ਕਾਕਾ ਪਾਕਿਸਤਾਨੀ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ: ਸੀ.ਪੀ. […]

Continue Reading

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਦਾ ਕੀਤਾ ਐਲਾਨ

ਜਲੰਧਰ, 20 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹਿ ਚੁੱਕੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਵੱਲੋਂ ਬਣਾਈ ਗਈ ਸਕਰੀਨਿੰਗ […]

Continue Reading

ਐਮਐਸਪੀ ‘ਤੇ ਆਮ ਆਦਮੀ ਪਾਰਟੀ ਨੇ ਕਿਹਾ – ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ

ਖੇਤੀਬਾੜੀ ਦੀ ਲਾਗਤ 70 ਫ਼ੀਸਦੀ ਵਧੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ 7 ਫ਼ੀਸਦੀ ਵਧਿਆ ਹੈ, ਇਹ ਬਹੁਤ ਘੱਟ ਹੈ- ‘ਆਪ’ ਬੁਲਾਰਾ ਬੱਬੀ ਬਾਦਲ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ “C2+50%” ਅਨੁਸਾਰ ਫ਼ਸਲਾਂ ਦੀ ਕੀਮਤ ਅਦਾ ਕੀਤੀ ਜਾਵੇ – ਬੱਬੀ ਬਾਦਲ ਸੁਨੀਲ ਜਾਖੜ ‘ਤੇ ਬੋਲਿਆ ਹਮਲਾ, ਕਿਹਾ- ਪੀਐਮ ਮੋਦੀ ਤੇ ਸੁਨੀਲ ਜਾਖੜ ਦੀ ਜੋੜੀ […]

Continue Reading

ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਮੌਤ

ਕਪੂਰਥਲਾ, 20 ਜੂਨ, ਬੋਲੇ ਪੰਜਾਬ ਬਿਊਰੋ : ਕਪੂਰਥਲਾ ‘ਚ ਜਲੰਧਰ ਰੋਡ ‘ਤੇ ਅਰਬਨ ਅਸਟੇਟ ਨੇੜੇ ਦੇਰ ਰਾਤ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਵਿੱਚ ਸਵਾਰ ਪੰਜਾਬ ਪੁਲਿਸ ਸਬ-ਇੰਸਪੈਕਟਰ ਦੀ ਜਖ਼ਮੀ ਹੋਣ ਤੋਂ ਬਾਅਦ ਮੌਤ ਹੋ ਗਈ।ਸਿਟੀ ਥਾਣਾ-2 ਅਰਬਨ ਅਸਟੇਟ ਦੇ ਐਸਐਚਓ ਮਨਜੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਬ […]

Continue Reading

MSP ਮੁੱਦੇ ‘ਤੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਘੇਰਿਆ, 8 ਜੁਲਾਈ ਨੂੰ ਗ਼ੈਰ ਭਾਜਪਾ ਸੰਸਦ ਮੈਂਬਰਾਂ ਨੂੰ ਦੇਣਗੇ ਮੰਗ ਪੱਤਰ

ਚੰਡੀਗੜ੍ਹ, 20 ਜੂਨ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਕਿਸਾਨ ਭਵਨ ਵਿੱਚ ਸੱਦੀ ਪ੍ਰੈਸ ਕਾਨਫਰੰਸ ਵਿੱਚ ਕਿਸਾਨਾਂ ਨੇ ਕੇਂਦਰ […]

Continue Reading

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਸਰਕਾਰੀ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 20 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ […]

Continue Reading

ਬਿਹਾਰ ਸਰਕਾਰ ਨੂੰ ਹਾਈਕੋਰਟ ਦਾ ਝਟਕਾ,ਰਾਖਵੇਂਕਰਨ ਦਾ ਦਾਇਰਾ 65 ਫੀਸ ਤੱਕ ਵਧਾਉਣ ਦੇ ਹੁਕਮ ਨੂੰ ਕੀਤਾ ਰੱਦ

ਪਟਨਾ 20 ਜੁਲਾਈ ,ਬੋਲੇ ਪੰਜਾਬ ਬਿਓਰੋ : ਬਿਹਾਰ ਦੇ ਵਿੱਚ ਰਾਖਵੇਂਕਰਨ ਦਾ ਦਾਇਰਾ 65 ਫੀਸਦ ਤੱਕ ਵਧਾਏ ਜਾਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਬਿਹਾਰ ਸਰਕਾਰ ਨੇ ਰਾਖਵਾਂਕਰਨ 65 ਫੀਸਦ ਤੱਕ ਵਧਾਏ ਜਾਣ ਦੇ ਆਦੇਸ਼ […]

Continue Reading