ਰਾਜਾ ਵੜਿੰਗ ਨੇ ਜੇਲ ‘ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ

ਨਾਭਾ 20 ਜੂਨ ,ਬੋਲੇ ਪੰਜਾਬ ਬਿਓਰੋ : ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਐਮਪੀ ਬਣੇ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਲਈ ਲਗਾਤਾਰ ਐਕਟਿਵ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਲਗਾਤਾਰ ਕਾਂਗਰਸ ਦੇ ਸੀਨੀਅਰ ਆਗੂਆਂ ਵਰਕਰਾਂ ਅਤੇ ਬਲਾਕ ਪੱਧਰ ਦੇ ਪ੍ਰਧਾਨਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਰਾਜਾ ਵੜਿੰਗ ਵਲੋਂ […]

Continue Reading

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਨਵੀਂ ਦਿੱਲੀ 20 ਜੂਨ ,ਬੋਲੇ ਪੰਜਾਬ ਬਿਓਰੋ : ਕੇਂਦਰ ਦੇ ਵਿੱਚ ਤੀਸਰੀ ਵਾਰ ਬਣੀ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਹੈ। ਬਿੱਟੂ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਦੀ ਇਹ ਤਸਵੀਰ ਆਪਣੇ ਐਕਸ ਹੈਂਡਲ ਤੇ ਪੋਸਟ ਪਾ ਕੇ ਸਾਂਝੀ ਕੀਤੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪਟਵਾਰਖਾਨੇ ਦਾ ਅਚਾਨਕ ਦੌਰਾ

ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਹੋਵੇਗੀ ਸਖਤ ਕਾਰਵਾਈ -ਡਾ ਸੇਨੂ ਦੁੱਗਲਫਾਜ਼ਿਲਕਾ, 20 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀਆਂ ਹਦਾਇਤਾਂ ਦੇ ਮੱਦੇਨਜਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਅਚਾਨਕ ਜ਼ਿਲ੍ਹਾ ਸਦਰ ਮੁਕਾਮ ਤੇ […]

Continue Reading

ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ

ਪੱਤਰੇਵਾਲਾ ਵਿਚ ਬਣ ਰਹੀ ਹੈ ਨਹਿਰੀ ਪਾਣੀ ਅਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ578 ਕਰੋੜ ਦੀ ਆਵੇਗੀ ਲਾਗਤ-ਡਾ: ਸੇਨੂ ਦੁੱਗਲਅਬੋਹਰ (ਫਾਜ਼ਿਲਕਾ) 20 ਜੂਨ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 122 […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ […]

Continue Reading

ਸਿੱਖਿਆ ਬੋਰਡ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਪ੍ਰੀਖਿਆ ਦੀ ਡੇਟਸ਼ੀਟ ਬਦਲੀ

ਮੁਹਾਲੀ, 20 ਜੂਨ ,ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਬਦਲ ਦਿੱਤੀ ਹੈ। ਇਸ ਦੌਰਾਨ ਹੋਣ ਵਾਲੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਇਸ […]

Continue Reading

ਗਰਭਵਤੀ ਦੀਪਿਕਾ ਪਾਦੂਕੋਣ ਦੀ ਮਦਦ ਲਈ ਦੌੜੇ ਪ੍ਰਭਾਸ ਅਤੇ ਅਮਿਤਾਭ ਬੱਚਨ, ਵੀਡੀਓ ਵਾਇਰਲ

ਮੁੰਬਈ, 20 ਜੂਨ,ਬੋਲੇ ਪੰਜਾਬ ਬਿਓਰੋ: ਅਦਾਕਾਰਾ ਦੀਪਿਕਾ ਪਾਦੁਕੋਣ ਜਲਦ ਹੀ ਮਾਂ ਬਣਨ ਜਾ ਰਹੀ ਹੈ। ਗਰਭਵਤੀ ਦੀਪਿਕਾ ਨੇ ਮੁੰਬਈ ‘ਚ ਫਿਲਮ ‘ਕਲਕੀ 2898 ਏਡੀ’ ਦੇ ਪ੍ਰੀ-ਰਿਲੀਜ਼ ਈਵੈਂਟ ‘ਚ ਸ਼ਿਰਕਤ ਕੀਤੀ। ਇਸ ਈਵੈਂਟ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਪ੍ਰੋਗਰਾਮ ਦੀਆਂ ਕੁਝ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਸ ‘ਚ ਫਿਲਮ ਦੇ ਲੀਡ ਐਕਟਰ ਪ੍ਰਭਾਸ ਅਤੇ […]

Continue Reading

ਆਂਗਨਵਾੜੀ ਯੂਨੀਅਨ ਆਗੂ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਰਗੋਬਿੰਦ ਕੌਰ ਦੇ ਨਾਲ ਚਟਾਨ ਵਾਂਗ ਖੜੀਆਂ ਹਨ ,ਸਰਕਾਰ ਨੂੰ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਗੁਰਦਾਸਪੁਰ 20 ਜੂਨ ,ਬੋਲੇ ਪੰਜਾਬ ਬਿਓਰੋ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ  ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਮਹਿਕਮੇ ਵਿਚੋਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ […]

Continue Reading

ਬੁਖਲਾਹਟ ਵਿਚ ਆਏ ਮੁੱਖ ਮੰਤਰੀ ਨੇ ਹਾਸੋਹੀਣਾ ਗੈਰ ਕਾਨੂੰਨੀ ਫਰਮਾਨ ਜਾਰੀ ਕੀਤਾ -ਸੁਖਬੀਰ ਬਾਦਲ

ਚੰਡੀਗੜ੍ਹ , 20 ਜੂਨ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ  ਪੰਜਾਬ ਸਰਕਾਰ ਵੱਲੋ  ਇਸਤਰੀ ਅਕਾਲੀ ਦਲ ਦੀ ਪ੍ਰਧਾਨ   ਬੀਬੀ ਹਰਗੋਬਿੰਦ ਕੌਰ ਨੂੰ ਬਰਤਰਫ਼ ਕਰਨ ਦੇ ਫੈਸਲੇ ਨੂੰ ਇਕ ਹੈਂਕੜਬਾਜ਼ ਹੁਕਮਰਾਨ ਵੱਲੋਂ ਘਬਰਾਹਟ ਵਿਚ ਲਿਆ ਹਾਸੋਹੀਣਾ ਫ਼ੈਸਲਾ ਕਰਾਰ ਦਿੰਦੇ ਹੋਏ ਐਲਾਨ ਕੀਤਾ ਕਿ ਉਨਾ ਦੀ ਪਾਰਟੀ  ਤੇ ਸਮੁੱਚਾ ਪੰਜਾਬ ਬੀਬੀ […]

Continue Reading

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ, ਇਨਾਮੀ ਚੂਹਾ ਗ੍ਰਿਫਤਾਰ

ਨੋਇਡਾ 20 ਜੂਨ,ਬੋਲੇ ਪੰਜਾਬ ਬਿਓਰੋ: ਨੋਇਡਾ ‘ਚ ਪੁਲਸ ਅਤੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋ ਗਈ। ਇਹ ਮੁਕਾਬਲਾ ਨੋਇਡਾ ਸੈਕਟਰ-113 FNG ਰੋਡ ‘ਤੇ ਹੋਇਆ। ਪੁਲਸ ਨੇ ਇਨਾਮੀ ਅਪਰਾਧੀ ਪ੍ਰਕਾਸ਼ ਉਰਫ ਚੂਹਾ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ। ਜਦਕਿ ਪ੍ਰਕਾਸ਼ ਦਾ ਸਾਥੀ ਮਨੀਸ਼ ਮੌਕੇ ਤੋਂ […]

Continue Reading