ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸ਼੍ਰੀਲੰਕਾ ਜਾਣਗੇ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਪਣੇ ਲਗਾਤਾਰ ਦੂਜੇ ਕਾਰਜਕਾਲ ‘ਚ ਆਪਣੀ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ‘ਚ ਅੱਜ ਸ਼੍ਰੀਲੰਕਾ ਜਾਣਗੇ। ਜੈਸ਼ੰਕਰ ਦੀ ਫੇਰੀ ਬਾਰੇ, ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਇਹ ਦੌਰਾ ਭਾਰਤ ਦੀ ‘ਗੁਆਂਢੀ ਪਹਿਲਾਂ ਨੀਤੀ’ ਦੇ ਅਨੁਸਾਰ ਹੈ ਅਤੇ ਸ਼੍ਰੀਲੰਕਾ ਨੂੰ ਆਪਣੇ ਨਜ਼ਦੀਕੀ ਸਮੁੰਦਰੀ ਗੁਆਂਢੀ ਵਜੋਂ ਦੇਖਦਾ ਹੈ। ਨਾਲ […]

Continue Reading

ਮੀਂਹ ਕਾਰਨ ਮਿਲੀ ਗਰਮੀ ਤੋਂ ਰਾਹਤ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਅੱਤ ਦੀ ਗਰਮੀ ਅਤੇ ਲੂੰ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ, ਪੰਜਾਬ, ਹਰਿਆਣਾ ਤੇ ਦਿੱਲੀ-ਐੱਨ.ਸੀ.ਆਰ. ਨੂੰ ਬੁੱਧਵਾਰ ਰਾਤ ਨੂੰ ਕੁਝ ਰਾਹਤ ਮਿਲੀ। ਰਾਤ ਕਰੀਬ 10 ਵਜੇ ਤੋਂ ਮੌਸਮ ਵਿਚ ਅਚਾਨਕ ਤਬਦੀਲੀ ਆਈ ਅਤੇ ਕੁਝ ਥਾਵਾਂ ‘ਤੇ ਧੂੜ ਭਰੀ ਹਨੇਰੀ ਦੇ […]

Continue Reading

ਝਗੜਾ ਰੋਕਣ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਹਮਲਾ,ਏਐਸਆਈ ਦੀ ਵਰਦੀ ਫਾੜੀ

ਖੰਨਾ, 20 ਜੂਨ, ਬੋਲੇ ਪੰਜਾਬ ਬਿਓਰੋ:ਖੰਨਾ ਦੇ ਪਿੰਡ ਬੇਗੋਵਾਲ ਵਿੱਚ ਦੋ ਧਿਰਾਂ ਵਿੱਚ ਹੋਈ ਲੜਾਈ ਨੂੰ ਰੋਕਣ ਗਈ ਪੁਲੀਸ ਟੀਮ ’ਤੇ ਹਮਲਾ ਕਰ ਦਿੱਤਾ ਗਿਆ। ਸ਼ਰਾਬ ਦੇ ਨਸ਼ੇ ‘ਚ ਲੋਕ ਪੁਲਿਸ ਨਾਲ ਲੜ ਪਏ। ਔਰਤਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਏ.ਐਸ.ਆਈ ਨੂੰ ਘੇਰ ਕੇ ਧੱਕਾ ਮੁੱਕੀ ਕੀਤੀ ਗਈ। ਗਰਦਨ ਤੋਂ ਵਰਦੀ ਫੜ ਕੇ ਪਾੜ […]

Continue Reading

ਕਾਂਗਰਸ ਨੇ ਜਲੰਧਰ ਪੱਛਮੀ ਸੀਟ ‘ਤੇ ਉਮੀਦਵਾਰ ਐਲਾਨਿਆ

ਜਲੰਧਰ, 20 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਜਲੰਧਰ ਪੱਛਮੀ ਸੀਟ ਤੋਂ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 646

, ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਮਿਤੀ 20-06-2024 ਅੰਗ 646 AMRIT VELE DA HUKAMNAMA SRI DARBAR SAHIB AMRITSAR, 20-06-2024 AND 646 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ […]

Continue Reading

ਝੋਨੇ ਦੀ MSP ਸਮੇਤ ਮੋਦੀ ਕੈਬਨਿਟ ਨੇ ਲਏ 5 ਵੱਡੇ ਫੈਸਲੇ

ਨਵੀਂ ਦਿੱਲੀ, 19 ਜੂਨ ,ਬੋਲੇ ਪੰਜਾਬ ਬਿਓਰੋ:  ਮੋਦੀ ਕੈਬਨਿਟ ਦੇ ਫੈਸਲਿਆਂ ‘ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, “ਕਿਸਾਨਾਂ ਦੀ ਭਲਾਈ ਲਈ ਅੱਜ ਕੈਬਨਿਟ ਵਿੱਚ ਇੱਕ ਬਹੁਤ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਕੈਬਨਿਟ ਨੇ ਝੋਨੇ ਦੀ ਫ਼ਸਲ ਸਮੇਤ 14 ਫਸਲਾਂ ‘ਤੇ MSP ਨੂੰ ਮਨਜ਼ੂਰੀ ਦੇ ਦਿੱਤੀ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ […]

Continue Reading

10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

ਟੋਰਾਂਟੋ 19 ਜੂਨ,ਬੋਲੇ ਪੰਜਾਬ ਬਿਓਰੋ (ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ, ਪੀਯੂਬੀਪੀਏ ਤੇ ਓਐਫਸੀ 10 ਵੀਂ ਵਿਸ਼ਵ ਪੰਜਾਬੀ ਕਾਨਫਰੰਸ ਆਯੋਜਿਤ ਕਰ ਰਹੇ ਹਨ ਜਿਸਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ।ਪੰਜਾਬ ਦੀ ਅਮੀਰ ਵਿਰਾਸਤ ਅਤੇ ਜੀਵੰਤ ਸੱਭਿਆਚਾਰ ਦਾ ਜਸ਼ਨ ਮਨਾਉਣ ਲਈ ਇਹ ਕਾਨਫਰੰਸ 5 ਤੋਂ 7 ਜੁਲਾਈ ਤੀਕ ਬਰੈਂਪਟਨ, ਕੈਨੇਡਾ ਵਿਚ ਕਰਵਾਈ ਜਾ ਰਹੀ ਹੈ।ਇਸ ਕਾਨਫਰੰਸ ਦੇ ਮੁੱਖ […]

Continue Reading

ਤਲਾਸ਼ੀ ਅਭਿਆਨ- ਚੌਥਾ ਦਿਨ: ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਪੁਲਿਸ ਟੀਮਾਂ ਨੇ 31 ਐਫਆਈਆਰਜ਼ ਦਰਜ ਕਰਕੇ 43 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ’ਚ ਪਛਾਣੇ ਗਏ 280 ਨਸ਼ਾ ਹੌਟਸਪੌਟਸ ਦੀ ਕੀਤੀ ਘੇਰਾਬੰਦੀ ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਨੇ ਸੂਬੇ ਵਿੱਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ ਵਿੱਚ ਮਿਸਾਲੀ ਕੰਮ ਕੀਤੇ: ਡਾ ਬਲਬੀਰ ਸਿੰਘ ਪੰਜਾਬ ਦੇ 865 ਪਿੰਡ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਐਲਾਨਿਆ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸੂਬੇ ਵਿੱਚ ਤੰਬਾਕੂ […]

Continue Reading

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

  ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ::     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ […]

Continue Reading