ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਕੀਤੀ ਵਕਾਲਤ ਚੰਡੀਗੜ੍ਹ, 19 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ […]

Continue Reading

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ

ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ; ਉਸੇ ਦਿਨ 12.47 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ […]

Continue Reading

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ […]

Continue Reading

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਪਿੰਡ ਜਖੇਪਲ ਦੇ ਸ਼ਹੀਦ ਤਰਲੋਚਨ ਸਿੰਘ ਅਤੇ ਭਸੌੜ ਦੇ ਸ਼ਹੀਦ ਹਰਸਿਮਰਨ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ […]

Continue Reading

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਨਾਲ ਰੋਜ਼ਾਨਾ 79 ਟਨ ਸੀ.ਬੀ.ਜੀ. ਪੈਦਾ ਕਰਨਗੇ ਇਹ ਪ੍ਰੋਜੈਕਟ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ […]

Continue Reading

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਦੋ ਨੇਤਾ ਪਾਰਟੀ ‘ਚੋਂ ਕੱਢੇ

ਜਲੰਧਰ, 19 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਆਪਣੇ ਦੋ ਆਗੂਆਂ ਨੂੰ ਛੇ ਸਾਲਾਂ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਬੁੱਧਵਾਰ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ […]

Continue Reading

ਨੀਟ ਦੇ ਪੇਪਰ ਲੀਕ ਹੋਣ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ : ਵਿਧਾਇਕ ਅਸ਼ੋਕ ਪੱਪੀ ਪ੍ਰਾਸ਼ਰ

ਜਲੰਧਰ 19 ਜੂਨ,ਬੋਲੇ ਪੰਜਾਬ ਬਿਓਰੋ: ਨੀਟ ਦੇ ਪੇਪਰ ਲੀਕ ਹੋਣ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸ਼ਟ, ਉਪ ਪ੍ਰਧਾਨ ਆਪ ਪੰਜਾਬ ਅਤੇ ਵਿਧਾਇਕ ਖੰਨਾ ਸਰਦਾਰ ਤਰਨਪ੍ਰੀਤ ਸਿੰਘ ਸੋਂਦ, ਕੈਬਨਿਟ ਮਨਿਸਟਰ ਸਰਦਾਰ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮਨਿਸਟਰ ਸਰਦਾਰ […]

Continue Reading

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਪਠਾਨਕੋਟ, 19 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ […]

Continue Reading

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ 3 ਜੁਲਾਈ ਤੱਕ ਵਾਧਾ

ਨਵੀਂ ਦਿੱਲੀ 19 ਜੂਨ ਬੋਲੇ ਪੰਜਾਬ ਬਿਓਰੋ: ਨਵੀਂ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਰਾਊਜ ਐਵੇਨਿਊ ਅਦਾਲਤ ਨੇ ਦਿੱਲ‍ੀ ਦੇ ਮੁੱਖ ਮੰਤਰੀ ਤੱਕ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਉਨ੍ਹਾਂ ਦੇ ਨਾਲ ਵਿਨੋਦ ਚੌਹਾਨ ਦੀ ਨਿਆਇਕ ਹਿਰਾਸਤ ਵਿਚ ਵੀ ਵਾਧਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਦੀ ਹਿਰਾਸਤ ਦੀ ਮਿਆਦ ਖ਼ਤਮ […]

Continue Reading

ਫਰੀਦਕੋਟ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰ‍ਾਂ ਦੇ ਲੱਤ ਤੇ ਲੱਗੀਆਂ ਗੋਲੀਆਂ, ਗ੍ਰਿਫਤਾਰ

ਫਰੀਦਕੋਟ 19 ਜੂਨ,ਬੋਲੇ ਪੰਜਾਬ ਬਿਓਰੋ:: ਫਰੀਦਕੋਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਹ ਮੁਠੱਭੇੜ ਗੈਂਗਸਟਰ ਪਰਮਿੰਦਰ ਚਿੜੀ ਤੇ ਹੈਪੀ ਵਿਚਾਲੇ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਪੁਲਿਸ ਨੂੰ ਦੇਖ ਕੇ ਪਹਿਲਾਂ ਫਾਇਰਿੰਗ ਕੀਤੀ, ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ, ਇਸ ਜਬਰਦਸਤ ਮੁਕਾਬਲੇ ‘ਚ ਹੋਈ ਗੋਲੀਬਾਰੀ ‘ਚ ਦੋਵੇਂ ਗੈੰਗਸਟਰਾਂ ਦੇ […]

Continue Reading