14 ਸਾਲ ਪੁਰਾਣੇ ਮਾਮਲੇ ਵਿਚ ਬੁੱਧੀਜੀਵੀਆਂ ਖ਼ਿਲਾਫ਼ ਯੁਏਪੀਏ ਲਾਏ ਜਾਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਖੱਬੇ ਪੱਖੀਆਂ ਵਲੋਂ ਰੋਸ ਵਿਖਾਵੇ ਅੱਜ

ਮਾਨਸਾ, 19 ਜੂਨ,ਬੋਲੇ ਪੰਜਾਬ ਬਿਓਰੋ:ਅੱਜ ਇੱਥੇ ਸੀਪੀਆਈ (ਐੱਮ ਐਲ) ਲਿਬਰੇਸ਼ਨ ਜ਼ਿਲਾ ਕਮੇਟੀ ਮਾਨਸਾ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਕਾਮਰੇਡ ਗੁਰਮੀਤ ਨੰਦਗੜ੍ਹ ਜਿਲਾ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਵੱਲੋਂ ਦੇਸ਼ ਦੀ ਉੱਘੀ ਲੇਖਿਕਾ ਅਰੁੰਧਤੀ ਰੌਏ ਅਤੇ ਕਸ਼ਮੀਰ ਦੀ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ […]

Continue Reading

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰੇ

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀਜ਼ਿਲਾ ਪੱਧਰੀ ਮੀਟਿੰਗ ਹੋਈ ਬਠਿੰਡਾ 19 ਜੂਨ ,ਬੋਲੇ ਪੰਜਾਬ ਬਿਓਰੋ:ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰਦੀ ਸਿਰਮੌਰ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ ਪ੍ਰੈਸ […]

Continue Reading

ਆਇਸਾ ਪੰਜਾਬ ਨੇ ਨੀਟ 2024 ਦੀ ਪ੍ਰੀਖਿਆ ਘੁਟਾਲੇ ਨੂੰ ਲੈ ਕੇ ਅਰਥੀ ਫੂਕ ਪ੍ਰਦਰਸ਼ਨ ਕੀਤਾ

ਨੀਟ 2024 ਦੀ ਪ੍ਰੀਖਿਆ ਦੁਬਾਰਾ ਲਵੋ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ।ਮਾਨਸਾ19 ਜੂਨ ,ਬੋਲੇ ਪੰਜਾਬ ਬਿਓਰੋ: ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਇਸੇ ਸਾਲ ਦੌਰਾਨ ਹੋਈ ਨੀਟ 2024 ਦੀ ਪ੍ਰੀਖਿਆ ਵਿੱਚ ਹੋਏ ਘੁਟਾਲੇ ਕਾਰਨ ਪ੍ਰੀਖਿਆ ਨੂੰ ਦੁਬਾਰਾ ਲਏ ਜਾਣ,NTA ਨੂੰ ਖ਼ਤਮ ਕਰਵਾਏ ਜਾਣ ਅਤੇ ਘੁਟਾਲੇ ਦੇ ਦੋਸ਼ੀਆਂ ਉੱਪਰ ਕਾਰਵਾਈ ਕਰਵਾਏ ਜਾਣ ਦੀ ਮੰਗ ਨੂੰ ਲੈ […]

Continue Reading

ਪੇਟ ਦਰਦ, ਲਗਾਤਾਰ ਵਜ਼ਨ ਘਟਣਾ ਅਤੇ ਪਿਸ਼ਾਬ ਵਿੱਚ ਖ਼ੂਨ ਆਉਣਾ ਕਿਡਨੀ ਕੈਂਸਰ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ: ਡਾ. ਧਰਮਿੰਦਰ ਅਗਰਵਾਲ

ਮੋਹਾਲੀ, 19 ਜੂਨ, ਬੋਲੇ ਪੰਜਾਬ ਬਿਓਰੋ: ਕਿਡਨੀ ਕੈਂਸਰ, ਜਿਸ ਨੂੰ ਰੀਨਲ ਕੈਂਸਰ ਵੀ ਕਿਹਾ ਜਾਂਦਾ ਹੈ, ਇੱਕ ਪੁਰਾਣੀ ਬਿਮਾਰੀ ਹੈ ਜੋ ਕਿ ਕਿਡਨੀ ਵਿੱਚ ਸ਼ੁਰੂ ਹੁੰਦੀ ਹੈ ਅਤੇ ਆਮ ਤੌਰ ’ਤੇ ਉਦੋਂ ਹੁੰਦੀ ਹੈ ਜਦੋਂ ਸੈੱਲ ਕੰਟਰੋਲ ਤੋਂ ਬਾਹਰ ਹੋ ਜਾਂਦੇ ਹਨ। ਬਿਮਾਰੀ ਅਤੇ ਇਸ ਨਾਲ ਜੁੜੀਆਂ ਪੇਚੀਦਗੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਵਿਸ਼ਵ ਕਿਡਨੀ […]

Continue Reading

ਪਤਨੀ ਦੀ ਮੌਤ ਦੀ ਪੁਸ਼ਟੀ ਤੋਂ ਬਾਅਦ IPS ਅਧਿਕਾਰੀ ਨੇ ਕੀਤੀ ਖੁਦਕਸ਼ੀ

ਗੁਹਾਟੀ: 19 ਜੂਨ, ਬੋਲੇ ਪੰਜਾਬ ਬਿਓਰੋ: ਅਸਾਮ ਵਿੱਚ ਇੱਕ ਆਈਪੀਐਸ ਅਧਿਕਾਰੀ ਨੇ ਕੈਂਸਰ ਕਾਰਨ ਆਪਣੀ ਪਤਨੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਖੁਦਕੁਸ਼ੀ ਕਰ ਲਈ। ਸ਼ਿਲਾਦਿਤਿਆ ਚੇਤੀਆ, 2009 ਬੈਚ ਦੇ ਆਈਪੀਐਸ ਅਧਿਕਾਰੀ, ਰਾਜ ਦੇ ਗ੍ਰਹਿ ਅਤੇ ਰਾਜਨੀਤਿਕ ਵਿਭਾਗ ਵਿੱਚ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ, ਪਰ ਚਾਰ ਮਹੀਨਿਆਂ ਤੋਂ ਛੁੱਟੀ ‘ਤੇ ਸਨ। ਉਸਨੇ ਆਪਣੀ […]

Continue Reading

ਪੰਜਾਬ ਸਰਕਾਰ ਵੱਲੋਂ ਕੰਟਰੈਕਟ ਉਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਲੈ ਕੇ ਪੱਤਰ ਜਾਰੀ

ਚੰਡੀਗੜ੍ਹ 19 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਕੰਟਰੈਕਟ ਉਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਨਗਰ ਮੁਹਾਲੀ 19 ਜੂਨ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ […]

Continue Reading

ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਨਜ਼ਰਬੰਦੀ ਤਹਿਤ NSA ‘ਚ ਇੱਕ ਸਾਲ ਦਾ ਵਾਧਾ, 

ਚੰਡੀਗੜ੍ਹ 19 ਜੂਨ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਨਜ਼ਰਬੰਦੀ ਤਹਿਤ NSA ‘ਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਐਨਐਸਏ ਵਿਚ ਇੱਕ ਸਾਲ ਲਈ, ਯਾਨੀਕਿ 23 ਅਪ੍ਰੈਲ 2025 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਈਮਾਨ ਸਿੰਘ ਖਾਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ‘ਤੇ […]

Continue Reading

ਗਰਮੀ ‘ਚ ਰਿਕਾਰਡ ਤੋੜ ਵਾਧੇ ਦੇ ਨਾਲ ਧਾਨ ਦੇ ਸੀਜ਼ਨ ਕਾਰਨਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜੇ

ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਜਿੱਥੇ ਗਰਮੀ ਦਾ ਕਹਿਰ ਜਾਰੀ ਹੇ, ਉੱਥੇ ਹੀ ਧਾਨ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਜਿਵੇਂ ਇਸ ਬਾਰ ਗਰਮੀ ਦਾ ਰਿਕਾਰਡ ਟੁੱਟਿਆ ਹੈ ਤਾਂ ਨਾਲ ਹੀ ਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ […]

Continue Reading