ਡੀਆਈਜੀ ਨੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ, ਡੀਐਸਪੀ ਅਤੇ ਐਸਐਚਓ ਮਿਲੇ ਸੁੱਤੇ, ਸਬ-ਇੰਸਪੈਕਟਰ ਸਸਪੈਂਡ

ਹੁਸ਼ਿਆਰਪੁਰ, 18 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਇਸ ਦੌਰਾਨ ਥਾਣੇ ਵਿਚ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿੱਚ ਸੁੱਤੇ ਪਏ ਮਿਲੇ। ਇੰਨਾ ਹੀ ਨਹੀਂ ਥਾਣੇ ਵਿੱਚ ਸਿਰਫ਼ ਸਹਾਇਕ ਮੁਨਸ਼ੀ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਵੀ ਨਹੀਂ ਸੀ।ਇਸ ‘ਤੇ ਡੀਆਈਜੀ […]

Continue Reading

ਨਿਮਾਣੀ ਇਕਾਦਸ਼ੀ ਦੀ ਛਬੀਲ ਦੇ ਨਾਲ ਛਾਂਦਾਰ ਪੌਦਿਆਂ ਦਾ ਲੰਗਰ ਲਗਾਇਆ

ਰਾਜਪੁਰਾ 18 ਜੂਨ ,ਬੋਲੇ ਪੰਜਾਬ ਬਿਓਰੋ: ਰੋਟੇਰੀਆਨ ਸਤਵਿੰਦਰ ਸਿੰਘ ਚੌਹਾਨ ਸਾਬਕਾ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਗ੍ਰੇਟਰ ਨੇ ਡੈਲਟਾ ਕੰਪਿਊਟਰਾਈਜ਼ਡ ਲੈਬ ਵੱਲੋਂ ਨਿਮਾਣੀ ਇਕਾਦਸ਼ੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਰੁੱਖ ਲਗਾਉਣ ਅਤੇ ਪਾਣੀ ਬਚਾਉਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ […]

Continue Reading

ਅਮੈਜ਼ਨ ਫਰੈਸ਼ ਨੇ ਭਾਰਤ ਵਿੱਚ 130+ ਸ਼ਹਿਰਾਂ ਵਿੱਚ ਪਹੁੰਚ ਦਾ ਕੀਤਾ ਵਿਸਤਾਰ

ਅਮੈਜ਼ਨ ਫਰੈਸ਼ ਨੇ ਇੱਕ ਸਾਲ ਵਿੱਚ ਆਪਣੀ ਦੇਸ਼ ਵਿਆਪੀ ਪਹੁੰਚ ਨੂੰ ਦੁੱਗਣਾ ਕੀਤਾ ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਓਰੋ:4: ਅਮੈਜ਼ਨ ਇੰਡੀਆ ਨੇ 130+ ਸ਼ਹਿਰਾਂ ਵਿੱਚ ਅਮੈਜ਼ਨ ਫਰੈਸ਼ ਦੇ ਵਿਸਤਾਰ ਦਾ ਐਲਾਨ ਕੀਤਾ ਹੈ, ਜੋ ਕਿ ਫਲਾਂ, ਸਬਜ਼ੀਆਂ, ਠੰਢੇ ਉਤਪਾਦਾਂ, ਸੁੰਦਰਤਾ, ਬੱਚਿਆਂ, ਨਿੱਜੀ ਦੇਖਭਾਲ ਅਤੇ ਪਾਲਤੂ ਜਾਨਵਰਾਂ ਦੇ ਉਤਪਾਦਾਂ ਸਮੇਤ ਗਿੱਲੇ ਅਤੇ ਸੁੱਕੇ ਕਰਿਆਨੇ ਦੇ ਸਮਾਨ ਅਤੇ […]

Continue Reading

ਪੰਜਾਬ ਦੇ ਮੰਤਰੀ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਓਰੋ:ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ਦੀ ਸੀਟ ਵੀ ਖਾਲੀ ਹੋ ਗਈ। ਅਜਿਹੇ ‘ਚ ਉਨ੍ਹਾਂ ਦੀ ਸੀਟ ‘ਤੇ ਵੀ ਉਪ ਚੋਣ ਹੋਵੇਗੀ।ਇਸ […]

Continue Reading

ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

ਪਟਿਆਲ਼ਾ, 18 ਜੂਨ ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਸ਼ਹਿਰ ਮੌਂਕਟਨ ’ਚ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24 ਸਾਲ) ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ ਪਿੰਡ ਨਨਾਨਸੂ ਦੇ ਆੜ੍ਹਤੀ ਰਾਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਢਾਈ […]

Continue Reading

ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਪੰਨੂ ਮਾਮਲੇ ‘ਚ ਅਮਰੀਕੀ ਅਦਾਲਤ ‘ਚ ਖੁਦ ਨੂੰ ਨਿਰਦੋਸ਼ ਦੱਸਿਆ

ਵਾਸ਼ਿੰਗਟਨ, 18 ਜੂਨ, ਬੋਲੇ ਪੰਜਾਬ ਬਿਓਰੋ:
ਅਮਰੀਕਾ ਵਿਚ ਖਾਲਿਸਤਾਨੀ ਗੁਰਪੰਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਸ਼ੱਕ ‘ਚ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਹੁਣ ਅਮਰੀਕੀ ਅਦਾਲਤ ਵਿਚ ਮੁਕੱਦਮਾ ਚੱਲੇਗਾ। ਉਸ ਨੇ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ […]

Continue Reading

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਹੀਟ ਵੇਵ ਦਾ ਅਲਰਟ ਜਾਰੀ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ’ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 13 ਸ਼ਹਿਰਾਂ ਵਿੱਚ ਤਾਪਮਾਨ […]

Continue Reading

ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ ‘ਚ ਪੀਐੱਮ-ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕਰਨਗੇ ਜਾਰੀ

ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ (ਉੱਤਰ ਪ੍ਰਦੇਸ਼) ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਵਾਰਾਣਸੀ ਤੋਂ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਲਗਭਗ 20,000 ਕਰੋੜ ਰੁਪਏ ਦੀ 17ਵੀਂ ਕਿਸ਼ਤ ਜਾਰੀ ਕਰਨਗੇ। 17ਵੀਂ ਕਿਸ਼ਤ ਤੋਂ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ […]

Continue Reading

CM ਮਾਨ ਅੱਜ ਸ਼ਹੀਦਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ; ਸੋਪਣਗੇ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ

ਚੰਡੀਗੜ੍ਹ 18 ਜੂਨ,ਬੋਲੇ ਪੰਜਾਬ ਬਿਓਰੋ: CM ਮਾਨ ਅੱਜ ਸੰਗਰੂਰ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਸਮੇਂ ਸੀਐਮ ਮਾਨ ਸ਼ਹੀਦ ਤਰਲੋਚਨ ਸਿੰਘ, ਸ਼ਹੀਦ ਸੁਰਿੰਦਰ ਸਿੰਘ ਤੇ ਸ਼ਹੀਦ ਹਰਸਿਮਰਨ ਸਿੰਘ ਦੇ ਪਰਿਵਾਰਾਂ ਨੂੰ ਮਿਲਣਗੇ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਦੇਣਗੇ। ਦਸ ਦਈਏ ਕਿ, ਪਿਛਲੇ ਦਿਨੀਂ […]

Continue Reading

ਲਾਡੋਵਾਲ ਟੋਲ ਪਲਾਜ਼ਾ ਲਗਾਤਾਰ ਤੀਸਰੇ ਦਿਨ ਵੀ ਰਹੇਗਾ ਮੁਫ਼ਤ

ਲੁਧਿਆਣਾ, 18 ਜੂਨ ,ਬੋਲੇ ਪੰਜਾਬ ਬਿਓਰੋ; ਟੋਲ ਪਲਾਜ਼ਾ ਲਾਡੋਵਾਲ ਅੱਜ ਤੀਜੇ ਦਿਨ ਵੀ ਮੁਫਤ ਰਹੇਗਾ। ਕਿਸਾਨ ਪਿਛਲੇ 2 ਦਿਨਾਂ ਤੋਂ ਇਸ ਟੋਲ ‘ਤੇ ਬੈਠੇ ਹਨ। ਬੀਤੀ ਕੱਲ੍ਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਐਨ. ਐਚ. ਆਈ. ਏ. ਦੇ ਪ੍ਰੋਜੈਕਟ ਡਾਇਰੈਕਟਰ ਨਵਰਤਨ ਨੇ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਹੁਣ ਤੱਕ ਦੋ ਦਿਨਾਂ ਵਿੱਚ ਕਰੀਬ 80 ਹਜ਼ਾਰ ਵਾਹਨ ਮੁਫ਼ਤ […]

Continue Reading