ਸੂਬੇ ‘ਚ ਕਾਨੂੰਨ ਵਿਵਸਥਾ ਚੁਸਤ ਦਰੁਸਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ ਦੀ ਮੀਟਿੰਗ ਸੱਦੀ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 18 ਜੂਨ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ ਦੀ ਮੀਟਿੰਗ ਸੱਦੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਹੈ। ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਅਤੇ ਚੁਸਤ ਦਰੁਸਤ ਸਰਕਾਰੀ ਕੰਮਕਾਜ ਨੂੰ ਲੈ […]

Continue Reading

ਕੀਰਤਪੁਰ ਸਾਹਿਬ ਨੇੜੇ ਛੇ ਵਾਹਨ ਆਪਸ ‘ਚ ਟਕਰਾਏ, ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਰਦਨਾਕ ਮੌਤ

ਕੀਰਤਪੁਰ ਸਾਹਿਬ, 18 ਜੂਨ, ਬੋਲੇ ਪੰਜਾਬ ਬਿਓਰੋ:ਸ੍ਰੀ ਕੀਰਤਪੁਰ ਸਾਹਿਬ ਨੇੜਲੇ ਪਿੰਡ ਮੌੜਾ ਦੇ ਟੋਲ ਪਲਾਜ਼ਾ ਨੇੜੇ ਸੋਮਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ।ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਅਤੇ ਕਰੀਬ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜਾਂ ‘ਚ […]

Continue Reading

ਟਿੱਬਾ ਨੇੜੇ ਬਾਈਕ ਅਤੇ ਐਕਟਿਵਾ ਦੀ ਹੋਈ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

ਸੁਲਤਾਨਪੁਰ ਲੋਧੀ, 18 ਜੂਨ, ਬੋਲੇ ਪੰਜਾਬ ਬਿਓਰੋ:ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਨੇੜੇ ਸੋਮਵਾਰ ਦੇਰ ਰਾਤ ਦੋ ਵਾਹਨਾਂ ਦੀ ਟੱਕਰ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ। ਮੌਕੇ ‘ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ […]

Continue Reading

ਏ.ਆਈ.ਪੀ.ਈ.ਐਫ. ਦੇ ਚੇਅਰਮੈਨ ਨੇ ਮੁੱਖ ਮੰਤਰੀ ਮਾਨ ਨੂੰ ਬਿਜਲੀ ਸੰਕਟ ਤੋਂ ਬਚਣ ਲਈ ਲੋੜੀਂਦੇ ਕਦਮ ਚੁੱਕਣ ਲਈ ਪੱਤਰ ਲਿਖਿਆ

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਓਰੋ:ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ (ਏ.ਆਈ.ਪੀ.ਈ.ਐਫ.) ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਬਿਜਲੀ ਸੰਕਟ ਦੀ ਸਥਿਤੀ ਤੋਂ ਬਚਣ ਲਈ ਤੁਰੰਤ ਕਦਮ ਚੁੱਕਣ ਲਈ ਪੱਤਰ ਲਿਖਿਆ ਹੈ। ਦੂਬੇ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਉਪਲਬਧਤਾ ਅਤੇ ਸਪਲਾਈ ਦੀ ਸਥਿਤੀ […]

Continue Reading

ਬੀਜੇਪੀ ਵੱਲੋਂ 38 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਜਲੰਧਰ, 18 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਗਈ ਹੈ। ਇਸ ਕਾਰਨ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ […]

Continue Reading

ਅਟਾਰੀ ਵਾਹਗਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਸਮਾਂ ਬਦਲਿਆ

ਅੰਮ੍ਰਿਤਸਰ, 18 ਜੂਨ, ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ। ਦਰਅਸਲ, ਵਧਦੀ ਗਰਮੀ ਦੇ ਮੱਦੇਨਜ਼ਰ ਬੀਐਸਐਫ ਨੇ ਅਟਾਰੀ ਵਾਹਗਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਮੁਤਾਬਕ ਹੁਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 868

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-06-2024 ਅੰਗ 868 Amrit Vele Da Hukamnama Sri Darbar Sahib, Amritsar, Date 18-06-2024 Ang 868 ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ […]

Continue Reading

ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਅਲਰਟ, ਬੰਬ ਦੀ ਮਿਲੀ ਧਮਕੀ

ਚੰਡੀਗੜ੍ਹ 17 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਹਰ ਯਾਤਰੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਰੇਲ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ […]

Continue Reading

ਲੰਡਨ ‘ਚ ਜੂਨ 84 ਘੁੱਲੂਘਾਰੇ ਦੀ 40ਵੀਂ ਯਾਦ ਵਿੱਚ ਲੱਖਾਂ ਸਿੱਖਾਂ ਵੱਲੋਂ ਯਾਦਗਾਰੀ ਮਾਰਚ ਅਤੇ ਆਜ਼ਾਦੀ ਰੈਲੀ

ਨਵੀਂ ਦਿੱਲੀ 17 ਜੂਨ,ਬੋਲੇ ਪੰਜਾਬ ਬਿਓਰੋ: ਲੰਡਨ ਦੇ ਕੇਂਦਰ ਟ੍ਰੈਫਲਗਰ ਸਕੁਆਇਰ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਇੱਕ ਲੱਖ ਤੋਂ ਵੱਧ ਸਿੱਖ ਸੰਗਤਾਂ ਦੀ ਮੌਜੂਦਗੀ ਵਿੱਚ ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਤੇ ਹੋਏ ਫ਼ੌਜੀ ਹਮਲੇ ਵਿੱਚ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰੀ ਮਾਰਚ ਅਤੇ ਆਜ਼ਾਦੀ ਰੈਲੀ ਤੇ ਭਾਰੀ ਰੋਸ ਮੁਜ਼ਾਹਰਾ […]

Continue Reading

ਈ ਵੀ ਐਮ ਅੰਕੜਿਆਂ ਦੇ ਹੇਰ ਫੇਰ ਦਾ ਰਹੱਸ: ਸੁਖਬੀਰ ਬਾਦਲ ਨੇ ਨਿਰਪੱਖ ਜਾਂਚ ਮੰਗੀ

ਚੰਡੀਗੜ੍ਹ 17 ਜੂਨ,ਬੋਲੇ ਪੰਜਾਬ ਬਿਓਰੋ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਦੇਸ਼ ਭਰ ਵਿਚ ਅੰਕੜਿਆਂ ਵਿਚ ਹੇਰ ਫੇਰ ਅਤੇ ਈ ਵੀ ਐਮ ਹੈਕ ਕਰਕੇ ਲੋਕ ਫਤਵੇ ਨੂੰ ਆਪਣੇ ਹੱਕ ਵਿਚ ਕਰਨ ਦੇ ਦੋਸ਼ਾਂ ਦੀ ਸਰਵਉਚ ਨਿਆਂਇਕ ਪੱਧਰ ’ਤੇ ਆਜ਼ਾਦ ਤੇ ਪਾਰਦਰਸ਼ਤਾ ਨਾਲ ਜਾਂਚ […]

Continue Reading