ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 30,000 ਰੁਪਏ ਦੀ ਡਰੱਗ ਮਨੀ, ਇਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਕੀਤੇ ਬਰਾਮਦ ਚੰਡੀਗੜ੍ਹ, 29 ਜੂਨ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ […]

Continue Reading

ਪ.ਸ.ਸ.ਫ. ਦੀ ਵਰਚੁਅਲ ਮੀਟਿੰਗ ਵਿੱਚ 6 ਜੁਲਾਈ ਦੇ ਜਲੰਧਰ ਝੰਡਾ ਮਾਰਚ ਸਬੰਧੀ ਉਲੀਕਿਆ ਪ੍ਰੋਗਰਾਮ

ਪ.ਸ.ਸ.ਫ. ਦੀ ਵਰਚੁਅਲ ਮੀਟਿੰਗ ਵਿੱਚ 6 ਜੁਲਾਈ ਦੇ ਜਲੰਧਰ ਝੰਡਾ ਮਾਰਚ ਸਬੰਧੀ ਉਲੀਕਿਆ ਪ੍ਰੋਗਰਾਮ ਚੰਡੀਗੜ੍ਹ, 29 ਜੂਨ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1406-22 ਬੀ ਚੰਡੀਗੜ੍ਹ ਦੀ ਇੱਕ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਦੱਸਿਆ […]

Continue Reading

Instagram ਹੋਇਆ Down,ਰੀਲਾਂ ਵਾਲੇ ਬੇਚੈਨ

Instagram ਹੋਇਆ Down,ਰੀਲਾਂ ਵਾਲੇ ਬੇਚੈਨ ਚੰਡੀਗੜ੍ਹ 29 ਜੂਨ ,ਬੋਲੇ ਪੰਜਾਬ ਬਿਊਰੋ : ਸ਼ੋਸਲ ਮੀਡੀਆ ਪਲੇਟਫਾਰਮ ਇੰਟਾਗ੍ਰਾਮ ਨੂੰ ਲੈ ਕੇ ਲੋਕਾਂ ‘ਚ ਅਜੀਬ ਜਿਹੀ ਬੇਚੈਨੀ ਹੈ। ਦਰਅਸਲ ਇੰਸਟਾਗ੍ਰਾਮ ਡਾਊਨ ਹੋ ਗਿਆ ਹੈ ਜਿਸ ਕਾਰਨ ਸੋਸ਼ਲ ਮੀਡੀਆ ਯੂਜ਼ਰਸ ਵਿਚ ਬੇਚੈਨੀ ਸੁਭਾਵਿਕ ਹੈ । ਯੂਜ਼ਰਸ ਇੰਸਟਾ ਰੀਲਜ਼ ਅਤੇ ਵੀਡੀਓਜ਼ ਵੀ ਨਹੀਂ ਦੇਖ ਪਾ ਰਹੇ ਹਨ। ਉਹ ਵਾਰ-ਵਾਰ ਆਈਡੀ […]

Continue Reading

ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਨਿਆਇਕ ਹਿਰਾਸਤ ‘ਚ 

ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਨਿਆਇਕ ਹਿਰਾਸਤ ‘ਚ  ਨਵੀਂ ਦਿੱਲੀ 29 ਜੂਨ ,ਬੋਲੇ ਪੰਜਾਬ ਬਿਊਰੋ :  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਰਾਊਜ ਐਵਨਿਊ ਕੋਰਟ ਦੇ ਵਿੱਚ ਪੇਸ਼ੀ ਹੋਈ ਸ਼ਰਾਬ ਘੁਟਾਲੇ ਵਿਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਦਿੱਲੀ ਦੀ ਰਾਊਜ ਅਦਾਲਤ ਨੇ […]

Continue Reading

ਦਿੱਲੀ ‘ਚ ਕਈ ਆਗੂਆਂ ਦੇ ਘਰ ਵੜਿਆ ਬਰਸਾਤ ਦਾ ਪਾਣੀ, ਦਰੱਖਤ ਟੁੱਟੇ, ਖੰਭੇ ਡਿੱਗੇ 4 ਲੋਕਾਂ ਦੀ ਮੌਤ

ਦਿੱਲੀ ‘ਚ ਕਈ ਆਗੂਆਂ ਦੇ ਘਰ ਵੜਿਆ ਬਰਸਾਤ ਦਾ ਪਾਣੀ, ਦਰੱਖਤ ਟੁੱਟੇ, ਖੰਭੇ ਡਿੱਗੇ 4 ਲੋਕਾਂ ਦੀ ਮੌਤ ਨਵੀਂ ਦਿੱਲੀ 29ਜੂਨ : ਬਰਸਾਤ ਹੋਣ ਤੋਂ ਪਹਿਲਾਂ ਦਿੱਲੀ ਵਾਸੀ ਪਾਣੀ ਦੀ ਕਮੀ ਕਾਰਨ ਪਰੇਸ਼ਾਨ ਸਨ, ਤੇ ਹੁਣ ਸੜਕਾਂ ਤੇ ਘਰਾਂ ਚ ਵੜੇ ਪਾਣੀ ਨੇ ਦਿੱਲੀ ਵਾਸੀਆਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਬਹੁਤ ਸਮੇਂ ਦੇ ਵਿੱਚ ਹੋਈ […]

Continue Reading

ਭਾਰੀ ਮੀਂਹ ਕਾਰਨ ਇੱਕ ਹੋਰ ਏਅਰਪੋਰਟ ਦੀ ਛੱਤ ਡਿੱਗੀ

ਭਾਰੀ ਮੀਂਹ ਕਾਰਨ ਇੱਕ ਹੋਰ ਏਅਰਪੋਰਟ ਦੀ ਛੱਤ ਡਿੱਗੀ ਨਵੀਂ ਦਿੱਲੀ 29 ਜੂਨ,ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਦੁਖਦਾਈ ਘਟਨਾ ਤੋਂ ਇਕ ਦਿਨ ਬਾਅਦ, ਸ਼ਨੀਵਾਰ ਨੂੰ ਭਾਰੀ ਬਾਰਿਸ਼ ਦੇ ਦੌਰਾਨ ਗੁਜਰਾਤ ਦੇ ਰਾਜਕੋਟ ਹਵਾਈ ਅੱਡੇ ਦੇ ਬਾਹਰ ਯਾਤਰੀ ਪਿਕਅੱਪ ਅਤੇ ਡਰਾਪ ਖੇਤਰ ਦੀ ਇਕ ਛੱਤ ਡਿੱਗ […]

Continue Reading

ਡਿਬਰੂਗੜ ‘ਚ ਬੰਦ ਅੰਮ੍ਰਿਤਪਾਲ ਦਾ ਇਕ ਹੋਰ ਸਾਥੀ ਲੜੇਗਾ ਜ਼ਿਮਨੀ ਚੋਣ

ਡਿਬਰੂਗੜ ‘ਚ ਬੰਦ ਅੰਮ੍ਰਿਤਪਾਲ ਦਾ ਇਕ ਹੋਰ ਸਾਥੀ ਲੜੇਗਾ ਜ਼ਿਮਨੀ ਚੋਣ ਚੰਡੀਗੜ੍ਹ, 29 ਜੂਨ ,ਬੋਲੇ ਪੰਜਾਬ ਬਿਊਰੋ : ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ ਜੇਲ ਦੇ ਵਿੱਚ ਬੰਦ ਕੁਲਵੰਤ ਸਿੰਘ ਰਾਉਕੇ ਵੀ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਉਪ ਚੋਣ ਲੜਨ ਜਾ ਰਹੇ ਹਨ। ਕੁਲਵੰਤ ਸਿੰਘ ਰਾਉਂਕੇ ਦੇ ਭਰਾ ਮਹਾ ਸਿੰਘ ਵੱਲੋਂ ਇਹ ਖੁਲਾਸਾ ਕੀਤਾ ਗਿਆ […]

Continue Reading

ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਭਗਵੰਤ ਮਾਨ ਦੀ ਅਗਵਾਈ ਚ ਹੋਏ “ਆਪ” ਚ ਸ਼ਾਮਿਲ

ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਭਗਵੰਤ ਮਾਨ ਦੀ ਅਗਵਾਈ ਚ ਹੋਏ “ਆਪ” ਚ ਸ਼ਾਮਿਲ ਚੰਡੀਗੜ 29 ਜੂਨ ,ਬੋਲੇ ਪੰਜਾਬ ਬਿਊਰੋ : ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ […]

Continue Reading

ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ

ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ ਸੰਗਰੂਰ 29 ਜੂਨ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸੰਗਰੂਰ ਦੇ ਬਡਰੁਖਾਂ ਵਿਖੇ ਬੋਲਦਿਆਂ ਪੰਜਾਬ ਦੇ ਸੀਐਮ ਨੇ ਵੱਡਾ ਐਲਾਨ ਕੀਤਾ ਕਿ, 1 ਜੁਲਾਈ ਤੋਂ ਪੰਜਾਬ ਦੇ ਲੋੜਵੰਦ ਲੋਕਾਂ ਨੂੰ […]

Continue Reading

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਅਤੇ ਪੰਜਾਬ ਵਿੱਚ ਬਾਗ਼ਬਾਨੀ ਦੇ ਮਿਆਰ ਨੂੰ ਬਿਹਤਰ ਕਰਨ ਸਬੰਧੀ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਅਤੇ ਪੰਜਾਬ ਵਿੱਚ ਬਾਗ਼ਬਾਨੀ ਦੇ ਮਿਆਰ ਨੂੰ ਬਿਹਤਰ ਕਰਨ ਸਬੰਧੀ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਚੰਡੀਗੜ੍ਹ, 29 ਜੂਨ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ […]

Continue Reading