ਐੱਨ. ਆਈ. ਏ. ਦੀ ਜਾਂਚ ‘ਚ ਅੱਤਵਾਦੀਆਂ ਦੇ ਮਦਦਗਾਰਾਂ ਦਾ ਵੀ ਪਤਾ ਲੱਗਣਾ ਚਾਹੀਦਾ : ਐੱਸ.ਪੀ. ਵੈਦ

ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਜੰਮੂ-ਕਸ਼ਮੀਰ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਐਸ. ਪੀ. ਵੈਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪਣ ਦੀ ਸ਼ਲਾਘਾ ਕੀਤੀ ਹੈ। ਸੋਮਵਾਰ (17 ਜੂਨ) ਨੂੰ ਮੀਡੀਆ ਨੂੰ ਦਿੱਤੇ ਇਕ ਬਿਆਨ […]

Continue Reading

ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਮੁਸਤੈਦ ਹੋ ਗਈ ਹੈ। ਜਨਤਕ ਥਾਵਾਂ ਦੀਆਂ ਸੁਰੱਖਿਆ ਨੂੰ ਵਧਾਉਂਦਿਆ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ। ਖੋਜੀ ਕੁੱਤਿਆਂ ਅਤੇ ਬੰਬ ਨਿਰੋਧਕ ਦਸਤਿਆਂ ਨਾਲ ਜਨਤਕ ਥਾਵਾਂ ਤੇ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ […]

Continue Reading

ਅਜਨਾਲਾ ਨੇੜੇ ਨਹਿਰ ‘ਚ ਪੈੜ ਪੈਣ ਕਾਰਨ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ

ਅਜਨਾਲਾ, 17 ਜੂਨ ,ਬੋਲੇ ਪੰਜਾਬ ਬਿਓਰੋ: ਅਜਨਾਲਾ ਚੁਗਾਵਾਂ ਰੋਡ ’ਤੇ ਪਿੰਡ ਬੋਹਲੀਆਂ ਨਜ਼ਦੀਕ ਨਹਿਰ ਵਿਚ ਵੱਡਾ ਪਾੜ ਪੈਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਕਿਸਾਨ ਕਰਮਜੀਤ ਸਿੰਘ ਗੋਲਡੀ ਰਿਆੜ ਸਮੇਤ ਹੋਰਾਂ ਨੇ ਦੱਸਿਆ ਕਿ ਨਹਿਰ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਨਹਿਰ ਦੇ ਪੁਲ ਵਿਚ ਘਾਹ ਫੂਸ ਫਸ ਜਾਣ ਕਾਰਨ ਨਹਿਰ ਵਿਚ ਪਾੜ […]

Continue Reading

ਪਠਾਨਕੋਟ ; ਮੰਦਰ ‘ਚੋਂ ਪਾਕਿਸਤਾਨ ਦਾ100 ਰੁਪਏ ਦਾ ਲਾਲ ਨੋਟ ਮਿਲਣ ਕਾਰਨ ਮਚੀ ਹਲਚਲ

ਪਠਾਨਕੋਟ 17 ਜੂਨ,ਬੋਲੇ ਪੰਜਾਬ ਬਿਓਰੋ: ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਠਾਨਕੋਟ ‘ਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੌਰਾਨ ਅੱਜ ਸਵੇਰੇ ਇੱਥੋਂ ਦੇ ਮਸ਼ਹੂਰ ਬਰਫਾਨੀ ਮੰਦਰ ਦੇ ਸ਼ਿਵਲਿੰਗ ‘ਚੋਂ ਪਾਕਿਸਤਾਨ ਦਾ 100 ਰੁਪਏ ਦਾ ਲਾਲ ਨੋਟ ਮਿਲਣ ਕਾਰਨ ਪੂਰੇ ਸ਼ਹਿਰ ‘ਚ ਹੜਕੰਪ ਮਚ ਗਿਆ। ਇਹ ਮੰਦਿਰ ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਿਤ […]

Continue Reading

ਬੀਜੇਪੀ ਨੇ ਵੀ ਐਲਾਨਿਆ ਜਲੰਧਰ ਉਪ ਚੋਣ ਲਈ ਉਮੀਦਵਾਰ

ਜਲੰਧਰ, 17 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ਭਾਜਪਾ ਨੇ ਵੀ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ।ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਅੰਗੁਰਾਲ ਪਹਿਲਾਂ ਵੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਬਣੇ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਹ ਭਾਜਪਾ ‘ਚ ਚਲੇ […]

Continue Reading

ਪੰਜਾਬ ਪੁਲਿਸ ਦੇ 9 ਐਸਐਚਓਜ ਦੇ ਤਬਾਦਲੇ

ਲੁਧਿਆਣਾ, 17 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਲ ਕਈ ਥਾਣਿਆਂ ਦੇ ਐਸ.ਐਚ.ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅਧਿਕਾਰੀ ਇਸ ਨੂੰ ਰੁਟੀਨ ਤਬਾਦਲਾ ਦੱਸ ਰਹੇ ਹਨ। […]

Continue Reading

ਆਮ ਆਦਮੀ ਪਾਰਟੀ ਵੱਲੋਂ ਜਲੰਧਰ ਉਪ ਚੋਣ ਲਈ ਉਮੀਦਵਾਰ ਘੋਸ਼ਿਤ

ਜਲੰਧਰ, 17 ਜੂਨ, ਬੋਲੇ ਪੰਜਾਬ ਬਿਓਰੋ;ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਪਾਰਟੀ ਨੇ ਜਲੰਧਰ ਪੱਛਮੀ ਤੋਂ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸਨ।

Continue Reading

ਪੁਲਿਸ ਨਾਲ ਮੁਕਾਬਲੇ ‘ਚ ਚਾਰ ਮਾਓਵਾਦੀ ਢੇਰ

ਰਾਂਚੀ, 17 ਜੂਨ ,ਬੋਲੇ ,ਬੋਲੇ ਪੰਜਾਬ ਬਿਓਰੋ:ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ‘ਚ ਅੱਜ ਸੋਮਵਾਰ ਤੜਕੇ ਪੁਲਿਸ ਨਾਲ ਮੁਕਾਬਲੇ ‘ਚ ਘੱਟੋ-ਘੱਟ ਚਾਰ ਮਾਓਵਾਦੀ ਮਾਰੇ ਗਏ।ਸੁਰੱਖਿਆ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਟੋਂਟੋ ਅਤੇ ਗੋਇਲਕੇਰਾ ਇਲਾਕਿਆਂ ‘ਚ ਹੋਇਆ। ਝਾਰਖੰਡ ਪੁਲਿਸ ਦੇ ਬੁਲਾਰੇ ਅਤੇ ਇੰਸਪੈਕਟਰ ਜਨਰਲ (ਆਪਰੇਸ਼ਨ) ਅਮੋਲ ਵੀ ਹੋਮਕਰ ਨੇ ਜਾਣਕਾਰੀ […]

Continue Reading

ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਦਾ ਮਾਮਲਾ : ਭਾਰਤੀ ਨਾਗਰਿਕ ਨਿਖਿਲ ਗੁਪਤਾ ਅਮਰੀਕਾ ਨੂੰ ਸੌਂਪਿਆ

ਵਾਸ਼ਿੰਗਟਨ, 17 ਜੂਨ ,ਬੋਲੇ ਪੰਜਾਬ ਬਿਓਰੋ:
ਅਮਰੀਕਾ ਵਿਚ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਨੇ ਅਮਰੀਕਾ ਨੂੰ ਸੌਂਪ ਦਿੱਤਾ ਹੈ।ਦੱਸਣਯੋਗ ਹੈ ਕਿ ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ […]

Continue Reading

ਡਲਹੋਜੀ ‘ਚ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ

ਚੰਡੀਗੜ੍ਹ, 17 ਜੂਨ, ਬੋਲੇ ਪੰਜਾਬ ਬਿਓਰੋ:ਹਿਮਾਚਲ ਦੇ ਡਲਹੋਜੀ ‘ਚ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਦਾ ਜਵਾਨ, ਜਿਸ ਦੀ ਪਛਾਣ ਰਮਨ ਕੁਮਾਰ ਵਜੋਂ ਹੋਈ ਹੈ, ਦੀ ਕਾਰ 40 ਫੁੱਟ ਡੂੰਘੀ ਖਾਈ ‘ਚ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਰਮਨ ਕੁਮਾਰ […]

Continue Reading