ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-06-2024 ਅੰਗ 692 AMRIT VELE DA HUKAMNAMA SRI DARBAR SAHIB AMRITSAR, ANG 692, 17-06-2024 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ […]

Continue Reading

ਨਜ਼ਦੀਕੀ ਪਿੰਡ ਦਰਾਜ ਦਾ ਨੌਜਵਾਨ ਅੱਗ ਲੱਗਣ ਕਾਰਨ ਕਾਰ ‘ਚ ਝੁਲਸਿਆ, ਮੌਤ

ਤਪਾ ਮੰਡੀ, 16 ਜੂਨ ,ਬੋਲੇ ਪੰਜਾਬ ਬਿਓਰੋ: ਨਜ਼ਦੀਕੀ ਪਿੰਡ ਦਰਾਜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਪਿੰਡ ਦਾ ਇਕ ਨੌਜਵਾਨ ਕਾਰ ‘ਚ ਅੱਗ ਲੱਗਣ ਕਾਰਨ ਕਾਰ ਅੰਦਰ ਹੀ ਝੁਲਸ ਗਿਆ, ਪਰੰਤੂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਹਰਚਰਨ ਸਿੰਘ ਉਰਫ ਜਗਤਾਰ ਪੁੱਤਰ ਹਰਬੰਸ ਸਿੰਘ ਵਾਸੀ ਦਰਾਜ ਆਪਣੀ […]

Continue Reading

ਈਵੀਐੱਮ ਫਿਰ ਬਣੀ ਮੁੱਦਾ, ਬਹਿਸ ਸ਼ੁਰੂ

ਨਵੀਂ ਦਿੱਲੀ, 16 ਜੂਨ ,ਬੋਲੇ ਪੰਜਾਬ ਬਿਓਰੋ: ਐਕਸ ਸੋਸ਼ਲ ਮੀਡੀਆ ਦੇ ਮਾਲਕ ਦੇ ਇੱਕ ਟਵੀਟ ਅਤੇ ਇੱਕ ਖ਼ਬਰ ਨੇ ਐਤਵਾਰ ਨੂੰ ਇੱਕ ਵਾਰ ਫਿਰ ਇੰਟਰਨੈੱਟ ‘ਤੇ ਈਵੀਐੱਮ ਮਸ਼ੀਨ ’ਤੇ ਬਹਿਸ ਸ਼ੁਰੂ ਕਰ ਦਿੱਤੀ ਹੈ। ਨਤੀਜਿਆਂ ਤੋਂ ਬਾਅਦ ਮੁੱਦਿਆਂ ਦੀ ਦੌੜ ਵਿੱਚ ਅਸਥਾਈ ਤੌਰ ‘ਤੇ ਪਿੱਛੇ ਹਟਣ ਤੋਂ ਬਾਅਦ, ਈਵੀਐੱਮ ਇੱਕ ਵਾਰ ਫਿਰ ਇੱਕ ਮੁੱਦੇ ਵਜੋਂ […]

Continue Reading

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ, 16 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਨਤਮਸਤਕ ਹੋਏ। ਆਪਣੀ ਫੇਰੀ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਆਸ਼ੀਰਵਾਦ ਲਿਆ। ਗੁਰਦੁਆਰਾ ਪ੍ਰਬੰਧਕਾਂ ਅਤੇ ਸਿੱਖ ਸੰਗਤ ਵੱਲੋਂ ਪੁਰੋਹਿਤ ਦਾ ਨਿੱਘਾ ਸਵਾਗਤ ਕੀਤਾ ਗਿਆ। ਪੁਰੋਹਿਤ ਨੇ ਬੜੀ […]

Continue Reading

ਨਹਿਰ ’ਚ ਨਹਾਉਣ ਗਏ ਤਿੰਨ ਬੱਚੇ ਪਾਣੀ ਵਿਚ ਰੁੜ੍ਹੇ

ਹਰਸਾ ਛੀਨਾ, 16 ਜੂਨ, ਬੋਲੇ ਪੰਜਾਬ ਬਿਓਰੋ:ਪੁਲੀਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸਬਾਜਪੁਰਾ ਹਰਸਾ ਛੀਨਾ ਵਿਖੇ ਨਹਿਰ ’ਚ ਨਹਾਉਣ ਗਏ ਤਿੰਨ ਬੱਚੇ ਪਾਣੀ ਵਿਚ ਰੁੜ੍ਹ ਗਏ।ਇਨ੍ਹਾਂ ਵਿੱਚੋਂ ਇਕ ਬੱਚੇ ਨੂੰ ਲੋਕਾਂ ਨੇ ਜੱਦੋ ਜਹਿਦ ਕਰਕੇ ਬਚਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸ਼ਹੀਦ ਬਾਬਾ ਭਾਗ ਸਿੰਘ ਸਬਾਜਪੁਰਾ ਵਿਖੇ ਸਲਾਨਾ ਜੋੜ ਮੇਲੇ ਦਾ ਸਮਾਗਮ ਚੱਲ ਰਿਹਾ ਸੀ। […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦਾ ਰੀ-ਚੈਕਿੰਗ ਨਤੀਜਾ ਐਲਾਨਿਆ

ਮੋਹਾਲੀ, 16 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਰੀ-ਚੈਕਿੰਗ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਰੀਚੈਕਿੰਗ ਲਈ ਅਪਲਾਈ ਕੀਤਾ ਸੀ, ਉਹ https://registration2023.pseb.ac.in/Recheck/RecheckUpdateList ‘ਤੇ ਕਲਿੱਕ ਕਰਕੇ ਆਪਣਾ ਨਤੀਜਾ ਡਾਊਨਲੋਡ ਕਰ ਸਕਦੇ ਹਨ।ਵਿਦਿਆਰਥੀ ਲਈ ਰੀਚੈਕਿੰਗ ਫਾਰਮ ਅਤੇ ਫੀਸ ਦੀ ਰਸੀਦ ਦਾ ਪ੍ਰਿੰਟਆਊਟ ਹੋਣਾ ਜ਼ਰੂਰੀ […]

Continue Reading

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ ਨਾਲ ਕੀਤੀ ਬੈਠਕ

ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾਵੇ ਸਖਤ ਕਾਰਵਾਈ : ਹਰਚਰਨ ਸਿੰਘ ਭੁੱਲਰ ਪਟਿਆਲਾ ਰੇਂਜ ਦੇ ਜਿਲ੍ਹਿਆਂ ‘ਚ 916 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਦਾਲੇ : ਡੀ.ਆਈ.ਜੀ. ਪਟਿਆਲਾ, 16 ਜੂਨ ,ਬੋਲੇ ਪੰਜਾਬ ਬਿਓਰੋ: ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਕਾਰਜਪ੍ਰਣਾਲੀ ਨੂੰ ਬਿਹਤਰ […]

Continue Reading

ਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ ਦੇ ਟਵੀਟ ‘ਤੇ ‘ਆਪ’ ਦਾ ਤਿੱਖਾ ਹਮਲਾ

ਸੁਨੀਲ ਜਾਖੜ, ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿਚ ਵੱਡੀ ਮਾਤਰਾ ‘ਚ ਡਰੱਗ ਤਸਕਰੀ ‘ਤੇ ਕਿਉਂ ਹਨ ਚੁੱਪ? : ਮਲਵਿੰਦਰ ਕੰਗ ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਕਦੇ ਵੀ ਭਾਜਪਾ […]

Continue Reading

ਫਗਵਾੜਾ : ਟਰੈਕਟਰ ਰੇਸ ਕਰਵਾਉਣ ਵਾਲੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 16 ਜੂਨ, ਬੋਲੇ ਪੰਜਾਬ ਬਿਓਰੋ:ਬਲਾਕ ਦੇ ਪਿੰਡ ਡੁਮੇਲੀ ਵਿਖੇ ਗੈਰ ਕਾਨੂੰਨੀ ਢੰਗ ਨਾਲ ਕਰਵਾਈ ਟਰੈਕਟਰ ਰੇਸ ਦੇ ਮਾਮਲੇ ’ਚ ਰਾਵਲਪਿੰਡੀ ਪੁਲਿਸ ਨੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਤਿੰਨ ਟਰੈਕਟਰ ਬ੍ਰਾਮਦ ਕਰ ਲਏ ਹਨ। ਇਹ ਪ੍ਰਗਟਾਵਾ ਇਥੇ ਐਸ.ਪੀ. ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਲੰਧਰ ਰੇਂਜ ਦੇ ਡੀ.ਆਈ.ਜੀ ਹਰਮਨਵੀਰ ਸਿੰਘ ਗਿੱਲ ਨੇ ਕੀਤਾ।ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ

ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਾਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਨਸ਼ਿਆਂ ਵਿਰੁੱਧ ਇਸ […]

Continue Reading