ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 16 ਜੂਨ ,ਬੋਲੇ ਪੰਜਾਬ ਬਿਓਰੋ:: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ-2024 ਨੂੰ ਸਮਰਪਿਤ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਸਾਲ 10ਵਾਂ ਐਡੀਸ਼ਨ ਮਨਾਇਆ ਜਾਵੇਗਾ। ਇਕ-ਪੀ ਬੀ ਨੇਵਲ ਯੂਨਿਟ ਵੱਲੋਂ ਏ ਟੀ ਸੀ ਕੈਂਪ ਦੌਰਾਨ ਇਸ ਸਮਾਗਮ ਦਾ ਆਯੋਜਨ ਕੈਪਟਨ […]

Continue Reading

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਆਨੰਦ ਕਾਰਜ ਸੰਪੰਨ

ਮੋਹਾਲੀ, 16 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਉਨ੍ਹਾਂ ਦੇ ਆਨੰਦ ਕਾਰਜ਼ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਹੋਏ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।ਇਸ ਤੋਂ ਬਾਅਦ ਨਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲਾ ਗਿਆ। ਜਿੱਥੇ ਪਾਰਟੀ ਰੱਖੀ […]

Continue Reading

9 ਕਰੋੜ ਰੁਪਏ ਦੀਆਂ ਗੋਲੀਆਂ ਸਮੇਤ ਦੋ ਤਸਕਰ ਗ੍ਰਿਫਤਾਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਦਿਸਪੁਰ, 16 ਜੂਨ, ਬੋਲੇ ਪੰਜਾਬ ਬਿਓਰੋ:ਅਸਾਮ ਦੇ ਕਰੀਮਗੰਜ ‘ਚ 9 ਕਰੋੜ ਰੁਪਏ ਦੀਆਂ ਯਾਬਾ ਗੋਲੀਆਂ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਕਰੀਮਗੰਜ ਪੁਲਿਸ ਅਤੇ ਬੀਐਸਐਫ ਨੇ ਇੱਕ ਸੰਯੁਕਤ ਆਪ੍ਰੇਸ਼ਨ ਚਲਾਇਆ ਅਤੇ 9 ਕਰੋੜ ਰੁਪਏ ਦੀਆਂ 30,000 ਯਾਬਾ ਗੋਲੀਆਂ ਜ਼ਬਤ ਕੀਤੀਆਂ। ਉਨ੍ਹਾਂ […]

Continue Reading

ਗੰਗਾ ਨਦੀ ‘ਚ ਡੁੱਬੀ ਕਿਸ਼ਤੀ, 6 ਲਾਪਤਾ ਦੀ ਭਾਲ, 11 ਲੋਕਾਂ ਨੇ ਤੈਰ ਕੇ ਬਚਾਈ ਜਾਨ

ਪਟਨਾ, 16 ਜੂਨ,ਬੋਲੇ ਪੰਜਾਬ ਬਿਓਰੋ: ਪਟਨਾ ਦੇ ਬਾੜ ਜ਼ਿਲ੍ਹੇ ‘ਚ ਐਤਵਾਰ ਸਵੇਰੇ ਗੰਗਾ ਨਦੀ ‘ਚ ਕਿਸ਼ਤੀ ਪਲਟਣ ਕਾਰਨ ਇਸ ‘ਚ ਸਵਾਰ 17 ਲੋਕ ਡੁੱਬਣ ਲੱਗੇ, ਜਿਨ੍ਹਾਂ ‘ਚੋਂ 11 ਲੋਕਾਂ ਨੇ ਤੈਰ ਕੇ ਆਪਣੀ ਜਾਨ ਬਚਾ ਲਈ। ਹਾਦਸੇ ਤੋਂ ਬਾਅਦ 6 ਲੋਕ ਲਾਪਤਾ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪਹੁੰਚ ਗਈ […]

Continue Reading

ਪੰਜਾਬ-ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਨੇ ਕਰਵਾਈ ਤੌਬਾ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਅੱਤ ਗਰਮੀ ਜਾਰੀ ਹੈ। ਪੰਜਾਬ ਵਿੱਚ ਤਾਪਮਾਨ ਅੱਜ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।ਪੰਜਾਬ ‘ਚ ਫਾਜ਼ਿਲਕਾ ਸ਼ਹਿਰ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ […]

Continue Reading

ਆਪ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਵਿਖਾਇਆ ਬਾਹਰ ਦਾ ਰਸਤਾ

ਨਵੀਂ ਦਿੱਲੀ, 16 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਮੁਢਲੀ ਮੈਂਬਰਸਿੱਪ ਤੋਂ ਮੁਅੱਤਲ ਕਰ ਦਿੱਤਾ

Continue Reading

ਪਹਾੜਾਂ ‘ਚ ਘੁੰਮਣ ਚੱਲੇ 3 ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਕੁਰੂਕਸ਼ੇਤਰ ਦੇ ਇਸਮਾਈਲਾਬਾਦ ‘ਚ ਹਾਈਵੇ ‘ਤੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਇੱਕੋ ਪਿੰਡ ਦੇ ਤਿੰਨ ਦੋਸਤਾਂ ਦੀ ਮੌਤ ਹੋ ਗਈ। ਤਿੰਨੋਂ ਸੋਨੀਪਤ ਜ਼ਿਲ੍ਹੇ ਦੇ ਪਿੰਡ ਦੁਬੇਟਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਦਿਨੇਸ਼ (37), ਅਨਿਲ (32) ਅਤੇ […]

Continue Reading

ਰਫਾਹ ‘ਚ ਹਮਾਸ ਦਾ ਘਾਤਕ ਹਮਲਾ, ਧਮਾਕੇ ‘ਚ 8 ਇਜ਼ਰਾਇਲੀ ਫੌਜੀਆਂ ਦੀ ਮੌਤ

ਯੇਰੂਸ਼ਲਮ, 16 ਜੂਨ ,ਬੋਲੇ ਪੰਜਾਬ ਬਿਓਰੋ: ਹਮਾਸ ਨੂੰ ਖਤਮ ਕਰਨ ਲਈ ਚੱਲ ਰਹੇ ਇਜ਼ਰਾਈਲ ਦੀ ਜਾਰੀ ਮੁਹਿੰਮ ਨੂੰ ਸ਼ਨੀਵਾਰ ਨੂੰ ਝਟਕਾ ਲੱਗਾ ਹੈ। ਹਮਾਸ ਦੇ ਮਜ਼ਬੂਤ ਗੜ੍ਹ ਰਫਾਹ ‘ਚ ਹਮਾਸ ਵਲੋਂ ਕੀਤੇ ਗਏ ਜ਼ਬਰਦਸਤ ਧਮਾਕੇ ‘ਚ 8 ਇਜ਼ਰਾਇਲੀ ਫੌਜੀ ਮਾਰੇ ਗਏ। ਇਹ ਪਿਛਲੇ ਕਈ ਮਹੀਨਿਆਂ ਵਿੱਚ ਕੀਤਾ ਗਿਆ ਸਭ ਤੋਂ ਘਾਤਕ ਹਮਲਾ ਦੱਸਿਆ ਜਾ ਰਿਹਾ […]

Continue Reading

ਫਗਵਾੜਾ : ਟਰੈਕਟਰਾਂ ਦੀ ਰੇਸ ਦੌਰਾਨ ਵਾਪਰਿਆ ਹਾਦਸਾ,ਪੰਜ ਦੀ ਹਾਲਤ ਨਾਜੁਕ

ਫਗਵਾੜਾ, 16 ਜੂਨ, ਬੋਲੇ ਪੰਜਾਬ ਬਿਓਰੋ:ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਟਰੈਕਟਰਾਂ ਨਾਲ ਰੇਸ ਲਗਾ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਬੇਕਾਬੂ ਹੋਏ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ‘ਚ ਕਰੀਬ 5 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।ਇਸ ਪੂਰੀ ਘਟਨਾ ਦੀਆਂ ਕੁਝ ਦਿਲ ਕੰਬਾਊ ਵੀਡੀਓਜ਼ ਵੀ […]

Continue Reading

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਅਣਮਿੱਥੇ ਸਮੇਂ ਲਈ ਰਹੇਗਾ ਫ੍ਰੀ

ਲੁਧਿਆਣਾ, 16 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਐਤਵਾਰ ਨੂੰ ਕਿਸਾਨ ਯੂਨੀਅਨ ਦੇ ਵਰਕਰ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੀਆਂ ਕਈ ਜਥੇਬੰਦੀਆਂ ਦੇ ਸਹਿਯੋਗ ਨਾਲ ਟੋਲ […]

Continue Reading