ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ 6 ਕਰੋੜ ਦੀ ਹੈਰੋਇਨ ਅਤੇ 2 ਪਾਕਿਸਤਾਨੀ ਡਰੋਨ ਬਰਾਮਦ

ਅੰਮ੍ਰਿਤਸਰ, 16 ਜੂਨ, ਬੋਲੇ ਪੰਜਾਬ ਬਿਓਰੋ:ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ 2 ਵੱਖ-ਵੱਖ ਮਾਮਲਿਆਂ ਵਿੱਚ 6 ਕਰੋੜ ਦੀ ਹੈਰੋਇਨ ਅਤੇ 2 ਪਾਕਿਸਤਾਨੀ ਡਰੋਨ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲਾ ਡਰੋਨ ਸਰਹੱਦੀ ਪਿੰਡ ਕਾਹਨਗੜ੍ਹ ਦੇ ਇਲਾਕੇ ਵਿੱਚ ਫੜਿਆ ਗਿਆ, ਜਿਸ ਦੇ ਨਾਲ ਹੈਰੋਇਨ ਦਾ ਪੈਕੇਟ ਸੀ। ਇਸ ਤੋਂ ਬਾਅਦ ਦੂਜਾ ਡਰੋਨ ਸਰਹੱਦੀ […]

Continue Reading

ਪੰਜਾਬ ਦੀ ਇੰਡਸਟਰੀ ਨੂੰ ਬਰਬਾਦ ਕਰਨ ਤੇ ਤੁਲੀ ਭਗਵੰਤ ਮਾਨ ਸਰਕਾਰ :-ਹਰਦੇਵ ਉੱਭਾ

ਬਿਜਲੀ ਦਰਾਂ ਵਿੱਚ ਵਾਧਾ ਕਰਨਾ ਨਿੰਦਨਯੋਗ ਚੰਡੀਗੜ 15 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਇੰਡਸਟਰੀ ਲਈ 15 ਪੈਸੇ ਤੇ ਘਰੇਲੂ ਦਰਾਂ ਵਿੱਚ 12 ਪੈਸੇ ਪ੍ਰਤੀ ਯੂਨਿਟ ਕੀਤੇ ਵਾਧੇ ਦੀ ਘੋਰ ਨਿੰਦਾ ਕਰਦੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਪੰਜਾਬ ਵਿੱਚ ਦਿਨੋ ਦਿਨ ਵੱਧ ਰਹੀ […]

Continue Reading

ਕਵਿਤਾ ………….ਪਿਓ ਦੇ ਕਦਮਾਂ ਵਿੱਚ

*ਪਿਓ ਦੇ ਕਦਮਾਂ ਵਿੱਚ* ਵੀਰਾ ਆਖਦੈ,                       “ ਕਿਤਾਬਾਂ ਸਦਾ ਜਿਉਂਦੀਆਂ ਨੇ,                         ਜਿਉਂ ਲੈ ਤੂੰ ਵੀ ਤਾਉਮਰ”,                         ਲਿਖਤ ਚੁੱਪ ਚਾਪ ਬੈਠੀ ਰਹੀ। ਮਾਂ ਨੂੰ ਪੜ੍ਹਨਾ ਘੱਟ ਆਉਂਦਾ ਹੈ, ਪਰ ਪਤਾ ਹੈ ਮਾਨ ਸਨਮਾਨ ਮਿਲਦੇ ਨੇ ਲਿਖਾਰੀਆਂ ਨੂੰ, ਉਹ ਲਿਖੇ ਹਰਫਾਂ ਤੇ ਹੱਥ ਫੇਰਦੀ ਹੈ, ਤੇ ਲਿਖਤ ਮੁਸਕਰਾਉਂਦੀ ਹੈ ਉਸ ਦੀ ਛੋਹ ਨਾਲ। ਭੈਣ […]

Continue Reading

ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਗਏ ਪੰਜਾਬੀ ਨੌਜਵਾਨ ਦੀ ਮੌਤ

ਪੱਟੀ, 16 ਜੂਨ, ਬੋਲੇ ਪੰਜਾਬ ਬਿਓਰੋ:ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪੱਟੀ ਸ਼ਹਿਰ ਦੇ ਇਕ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋ ਗਈ। ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਿਆ ਸੀ।ਜਦ […]

Continue Reading

ਥਰਮਲ ਪਲਾਂਟ ਰੂਪਨਗਰ ਦਾ ਇੱਕ ਯੂਨਿਟ ਬੰਦ

ਰੂਪਨਗਰ, 15 ਜੂਨ, ਬੋਲੇ ਪੰਜਾਬ ਬਿਓਰੋ:ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦਾ 6 ਨੰਬਰ ਯੂਨਿਟ ਅਚਾਨਕ ਬੁਆਇਲਰ ਲੀਕ ਹੋਣ ਕਾਰਨ ਬੰਦ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਅਚਾਨਕ ਯੂਨਿਟ ਦਾ ਬੁਆਇਲਰ ਲੀਕ ਹੋ ਗਿਆ, ਜਿਸ ਕਾਰਨ 210 ਮੈਗਾਵਾਟ ਪੈਦਾਵਾਰ ਸਮਰਥਾ ਵਾਲੇ ਯੂਨਿਟ ਦਾ ਬਿਜਲੀ ਉਤਪਾਦਨ ਬੰਦ ਹੋ ਗਿਆ। ਇਹ ਯੂਨਿਟ ਬੰਦ ਹੋਣ ਨਾਲ ਪੰਜਾਬ ਵਿੱਚ ਬਿਜਲੀ […]

Continue Reading

ਪੰਜਾਬ ‘ਚ ਅੱਤਵਾਦੀ ਹਮਲੇ ਦੀ ਧਮਕੀ ਦੇ ਮੱਦੇਨਜਰ ਪੁਲਿਸ ਅਲਰਟ ‘ਤੇ,ਸੁਰੱਖਿਆ ਵਧਾਈ

ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਪੰਜਾਬ ‘ਚ ਵੀ ਅੱਤਵਾਦੀ ਹਮਲੇ ਦੀ ਧਮਕੀ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 21 ਜੂਨ ਨੂੰ ਵੈਸ਼ਨੋ ਮਾਤਾ ਮੰਦਰ ਸਮੇਤ ਪੰਜਾਬ ਦੇ ਧਾਰਮਿਕ ਸਥਾਨਾਂ ਅਤੇ ਰੇਲਵੇ ਸਟੇਸ਼ਨਾਂ ਨੂੰ […]

Continue Reading

ਪੰਜਾਬ ‘ਚ ਭਲਕੇ ਸਰਕਾਰੀ ਅਦਾਰੇ ਬੰਦ ਰਹਿਣਗੇ

ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸੋਮਵਾਰ ਨੂੰ ਪੰਜਾਬ ਭਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਈਦ-ਉਲ-ਅਜ਼ਹਾ (ਬਕਰੀਦ) ਤਿਉਹਾਰ ਦੇ ਮੱਦੇਨਜ਼ਰ ਸੀ.ਐੱਮ. ਮਾਨ ਨੇ ਸੋਮਵਾਰ 17 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-06-2024 ਅੰਗ 673 Amrit wele da Hukamnama Sri Darbar Sahib, Amritsar, Ang 673, 16-06-2024 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ […]

Continue Reading

ਪੰਜਾਬ ਵਿੱਚ ਨੇਤਰਹੀਣਾਂ ਦੇ ਅਟੈਂਡੈਂਟ ਹੁਣ ਕਰ ਸਕਣਗੇ ਪੰਜਾਬ ਦੀਆਂ ਬੱਸਾਂ ‘ਚ ਮੁਫਤ ਸਫਰ, ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ 15ਜੂਨ, ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਨੇਤਰਹੀਣਾਂ ਦੇ ਅਟੈਂਡੈਂਟ ਹੁਣ ਮੁਫ਼ਤ ਬੱਸ ਸਫ਼ਰ ਦਾ ਲਾਭ ਲੈ ਸਕਦੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ है । ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ […]

Continue Reading

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ 15 ਜੂਨ,ਬੋਲੇ ਪੰਜਾਬ ਬਿਓਰੋ:-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ […]

Continue Reading